“ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਨੈਸ਼ਨਲ ਡੇਂਗੂ ਦਿਵਸ ਮਨਾਇਆ ਗਿਆ, ਲੋਕਾਂ ਨੂੰ ਸਾਵਧਾਨੀਆਂ ਬਾਰੇ ਜਾਣਕਾਰੀ”
ਫਾਜ਼ਿਲਕਾ 16ਮਈ 2024 (ਪੰਜਾਬੀ ਖਬਰਨਾਮਾ) : ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰੋਹਿਤ ਗੋਇਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ…
