ਬਸੰਤਪੁਰਾ ਵਿਖੇ ਸਵੀਪ ਟੀਮ ਨੇ ਵੋਟਰ ਜਾਗਰੂਕਤਾ ਲਈ ਲਗਾਇਆ ਵਿਸ਼ੇਸ਼ ਕੈਪ
ਪਟਿਆਲਾ, 12 ਫਰਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਪਿੰਡ ਬਸੰਤਪੁਰਾ (ਰਾਜਪੁਰਾ) ਵਿਖੇ ਸੈਲਫ ਹੈਲਪ ਗਰੁੱਪਾਂ ਦੇ ਸਹਿਯੋਗ ਨਾਲ…