ਡੇਅਰੀ ਵਿਭਾਗ ਨੇ ਪਸ਼ੂ ਧੰਨ ਸਕੀਮ ਸੰਬੰਧੀ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ
ਰੂਪਨਗਰ, 09 ਫਰਵਰੀ (ਪੰਜਾਬੀ ਖ਼ਬਰਨਾਮਾ) ਭਾਰਤ ਸਰਕਾਰ ਦੀ ਪਸ਼ੂ ਧੰਨ ਸਕੀਮ (ਐਨ.ਐਲ.ਐਮ.) ਸਬੰਧੀ ਡੇਅਰੀ ਵਿਭਾਗ ਵੱਲੋਂ ਇੱਕ ਦਿਨਾਂ ਜ਼ਿਲ੍ਹਾ ਪੱਧਰੀ ਸੈਮੀਨਾਰ ਦਾਣਾ ਮੰਡੀ ਰੂਪਨਗਰ ਵਿਖੇ ਆਯੋਜਿਤ ਕੀਤਾ ਗਿਆ। ਇਸ ਸੈਮੀਨਾਰ…