Tag: Punjabi News Channel

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 7 ਫਰਵਰੀ ਨੂੰ ਲੱਗੇ 12 ਕੈਂਪ

ਫਾਜ਼ਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ 7 ਫਰਵਰੀ ਨੂੰ ਫਾਜ਼ਿਲਕਾ ਜ਼ਿਲੇ ਵਿੱਚ 12 ਪਿੰਡਾਂ ਵਿੱਚ…

ਸਰਕਾਰ ਆਪ ਦੇ ਦੁਆਰ” ਕੈਂਪ ਦਾ ਐਸ.ਐਮ.ਓ. ਡਾ. ਗਾਂਧੀ ਵੱਲੋਂ ਕੀਤਾ ਦੌਰਾ

ਫਾਜਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੇ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਅਧੀਨ ਚੱਲ ਰਹੇ ਕੈਂਪਾਂ ਦੀ ਪ੍ਰਧਾਨਗੀ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ…

ਗਮਾਡਾ ਦੇ ਨਵੇਂ ਡਾਇਰੈਕਟਰਜ਼ ਨੇ ਸੰਭਾਲਿਆ ਕਾਰਜਕਾਰ

ਐੱਸ.ਏ.ਐੱਸ. ਨਗਰ, 08 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ. ਗੁਰਜੀਤ ਸਿੰਘ ਗਿੱਲ, ਸ. ਸੁਖਵਿੰਦਰ ਸਿੰਘ ਭੋਲਾ ਮਾਨ ਅਤੇ  ਸ.ਜਸਵਿੰਦਰ ਸਿੰਘ ਸਿੱਧੂ ਨੂੰ…

ਕਰਮਜੀਤ ਸਿੰਘ ਗਰੇਵਾਲ ਦਾ ਗੁਰਮੁਖੀ ਵਰਨਮਾਲ਼ਾ ਗੀਤ ਟੈਂਕਾ ਹੋਇਆ 10 ਲੱਖ ਸਰੋਤਿਆਂ ਦੀ ਪਸੰਦ ਤੋਂ ਪਾਰ

 ਲੁਧਿਆਣਾਃ 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਰਕਾਰੀ ਕਾਲਜ ਲੁਧਿਆਣਾ (ਲੜਕੀਆਂ) ਵਿਖੇ  ਭਾਸ਼ਾ ਵਿਭਾਗ ਪੰਜਾਬ ਵੱਲੋਂ ਲੁਧਿਆਣਾ ਵਿੱਚ ਤ੍ਰੈ ਭਾਸ਼ੀ ਕਵੀ ਦਰਬਾਰ ਗੌਰਮਿੰਟ ਮਹਿਲਾ ਕਾਲਿਜ ਵਿੱਚ ਕਰਵਾਇਆ ਗਿਆ।ਇਸ ਦੌਰਾਨ ਹਾਜ਼ਰ ਸਖ਼ਸ਼ੀਅਤਾਂ ਪ੍ਰੋ.ਗੁਰਭਜਨ…

ਆਯੂਸ਼ਮਾਨ ਭਾਰਤ – ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ  36ਕਰੋੜ ਰੁਪਏ ਦਾ ਕੀਤਾ ਮੁਫ਼ਤ ਇਲਾਜ

ਫਾਜਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਡਾ.ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ‘ਚ ਲੋਕਾਂ ਨੂੰ ਸਿਹਤ ਸਹੂਲਤਾਂ ਦਾ ਮਿਆਰ ਵਧਾਉਣ ਅਤੇ ਸਿਹਤ…

ਬਹੁ-ਤਕਨੀਕੀ ਕਾਲਜ ਫਤੂਹੀ ਵਾਲੇ ਦੇ ਵਿਦਿਆਰਥੀਆਂ ਨੂੰ ਸੜਕ ਸੁਰੱਖਿਆਂ ਦੇ ਨਿਯਮਾਂ ਸਬੰਧੀ ਜਾਣਕਾਰੀ

ਮਲੋਟ/ ਸ਼੍ਰੀ ਮੁਕਤਸਰ ਸਾਹਿਬ 8 ਫਰਵਰੀ (ਪੰਜਾਬੀ ਖ਼ਬਰਨਾਮਾ)ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਸਰਕਾਰੀ ਬਹੁ ਤਕਨੀਕੀ ਕਾਲਜ ਫਤੂਹੀ ਖੇੜਾ (ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ) ਵਿਖੇ ਸੜਕ ਸੁਰੱਖਿਆਂ ਦੇ ਨਿਯਮਾਂ ਦੀ ਜਾਣਕਾਰੀ ਦੇਣ…

ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਕੀਤਾ ਗਿਆ ਦੌਰਾ

ਫਾਜਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਵਲ ਸਰਜਨ ਫਾਜ਼ਿਲਕਾ ਡਾ ਕਵਿਤਾ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ ਨੀਲੂ ਚੁੱਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਕਟਰ ਨੀਲੂ ਚੁੱਘ  ਵੱਲੋਂ ਕੁਸ਼ਠ ਆਸ਼ਰਮ ਫਾਜ਼ਿਲਕਾ  ਦਾ ਦੌਰਾ ਕੀਤਾ ਗਿਆ …

ਕੌਮੀ ਸੜਕ ਸੁਰੱਖਿਆ ਮਹੀਨਾ ਮੁਹਿੰਮ ਤਹਿਤ ਸਕੂਲਾਂ ਵਿਖੇ ਸੈਮੀਨਾਰ ਅਤੇ ਗਤੀਵਿਧੀਆਂ ਦਾ ਆਯੋਜਨ

ਫਾਜ਼ਿਲਕਾ, 8 ਫਰਵਰੀ (ਪੰਜਾਬੀ ਖ਼ਬਰਨਾਮਾ) ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸਾ-ਨਿਰਦੇਸ਼ਾਂ ਅਨੁਸਾਰ ਸਿਖਿਆ ਵਿਭਾਗ ਵੱਲੋਂ ਸਕੂਲਾਂ ਵਿਚ ਕੌਮੀ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ । ਇਸੇ ਲੜੀ ਵਿਚ ਸਰਕਾਰੀ ਹਾਈ ਸਕੂਲ…

ਸਿਹਤ ਵਿਭਾਗ ਵੱਲੋਂ ਕੀਤੀ ਗਈ   ਮੈਟਰਨਲ  ਡੈਥ ਰੀਵਿਊ ਮੀਟਿੰਗ

ਫਾਜ਼ਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਨਵਜਾਤ ਬੱਚਿਆ  ਅਤੇ ਗਰਭਵਤੀ ਔਰਤਾਂ ਦੀ ਸਿਹਤ ਪ੍ਰਤੀ ਸਮੇਂ ਸਮੇਂ ‘ਤੇ ਨਿਰਿਖਣ ਕੀਤਾ ਜਾਂਦਾ ਰਹਿੰਦਾ ਹੈ ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ…

ਪੰਜਾਬ ਸਰਕਾਰ ਲੋਕ ਹਿਤੇਸ਼ੀ ਫੈਸਲੇ ਕਰ ਰਹੀ ਹੈ ਲਾਗੂ-  ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ 8 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਫਾਜ਼ਿਲਕਾ ਉਪਮੰਡਲ ਵਿੱਚ ਅੱਜ ਪਿੰਡ…