Tag: Punjabi News Channel

ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਸਬੰਧੀ ਕੀਤੀ ਮੀਟਿੰਗ

ਚੰਡੀਗੜ੍ਹ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ…

ਵਾਰਡ ਨੰਬਰ 32, ਪਿੰਡ ਬੱਲ, ਤਲਵੰਡੀ ਝੁੰਗਲਾਂ, ਕਿਸ਼ਨਕੋਟ, ਵਾਰਡ ਨੰਬਰ 24 ਅਤੇ ਰਾਮਪੁਰਾ ਵਿਖੇ ਲੱਗੇ ਵਿਸ਼ੇਸ ਕੈਂਪ

ਬਟਾਲਾ, 7 ਫਰਵਰੀ (ਪੰਜਾਬੀ ਖ਼ਬਰਨਾਮਾ)   ‘ਆਪ ਦੀ ਸਰਕਾਰ ਆਪ ਦੇ ਦਵਾਰ’ ਮੁਹਿੰਮ ਤਹਿਤ ਲੋਕਾਂ ਨੂੰ ਉਨਾਂ ਦੇ ਘਰਾਂ ਤੱਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੱਗੇ ਰਹੇ ਵਿਸ਼ੇਸ ਕੈਂਪਾਂ ਤਹਿਤ ਅੱਜ ਵਾਰਡ…

ਕੈਬਨਿਟ ਮੰਤਰੀ ਜਿੰਪਾ ਨੇ ਕੇਸ਼ੋ ਮੰਦਿਰ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 7 ਫਰਵਰੀ (ਪੰਜਾਬੀ ਖ਼ਬਰਨਾਮਾ)ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਸੂਬੇ ਵਿਚ ਰੋਜ਼ਾਨਾ ਵੱਖ-ਵੱਖ ਸਥਾਨਾਂ ’ਤੇ ਕੈਂਪ ਲਗਾਏ ਜਾ ਰਹੇ…

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਅਧਿਆਪਕਾਂ ਤੇ ਵਿਦਿਆਰਥੀਆਂ ਲਈ ਸੈਮੀਨਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਸੀਨੀਅਰ ਕਪਤਾਨ ਪੁਲਿਸ ਡਾ. ਸੰਦੀਪ ਗਰਗ, ਐਸ.ਪੀ. (ਟਰੈਫਿਕ) ਐੱਚ.ਐੱਸ.ਮਾਨ, ਡੀ.ਐਸ. ਪੀ. (ਟ੍ਰੈਫਿਕ) ਸ. ਮਹੇਸ਼ ਸੈਣੀ ਦੇ ਹੁਕਮਾਂ ਤਹਿਤ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ…

ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਢੰਡੀ ਖੁਰਦ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਜਲਾਲਾਬਾਦ 7 ਫਰਵਰੀ (ਪੰਜਾਬੀ ਖ਼ਬਰਨਾਮਾ)  ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ ਉਪਮੰਡਲ ਵਿੱਚ ਅੱਜ ਚਾਰ…

ਲੋਕ ਸਭਾ ਚੋਣਾਂ ਸੰਬੰਧੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਡੀ.ਆਈ.ਐਸ.ਈ. ਸਾਫਟਵੇਅਰ ਦੀ ਟਰੇਨਿੰਗ ਕਰਵਾਈ

ਰੂਪਨਗਰ, 7 ਫਰਵਰੀ (ਪੰਜਾਬੀ ਖ਼ਬਰਨਾਮਾ) ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਲੋਕ ਸਭਾ ਚੋਣਾਂ-2024 ਲਈ ਪੋਲਿੰਗ ਸਟਾਫ਼ ਦਾ ਡਾਟਾ ਇਕੱਠਾ…

ਵਿਧਾਇਕ ਰਣਬੀਰ ਭੁੱਲਰ ਨੇ “ਸਰਕਾਰ ਆਪ ਦੇ ਦੁਆਰ” ਤਹਿਤ ਪਿੰਡ ਦੁਲਚੀ ਕੇ ਵਿਖੇ ਲੱਗੇ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ 

ਫਿਰੋਜ਼ਪੁਰ, 7 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਮੁੱਖ  ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਪੰਜਾਬ ਸੂਬੇ ਦੇ ਪਿੰਡਾਂ ਵਿੱਚ ਲਗਾਏ ਜਾ ਰਹੇ ਸੁਵਿਧਾ…

ਸੀ. ਐਮ. ਦੀ ਯੋਗਸ਼ਾਲਾ’ ਦਾ ਫਿਰੋਜ਼ਪੁਰ ਵਾਸੀ ਲੈ ਰਹੇ ਹਨ ਭਰਪੂਰ ਲਾਭ:- ਧੀਮਾਨ

ਫਿਰੋਜ਼ਪੁਰ, 07 ਫਰਵਰੀ 2024 (ਪੰਜਾਬੀ ਖ਼ਬਰਨਾਮਾ)   ਪੰਜਾਬ ਸਰਕਾਰ ਦੁਆਰਾ ਰਾਜ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਨਿਵੇਕਲੀ ਪਹਿਲ ਤਹਿਤ ਸੂਬੇ ਭਰ ਵਿਚ ਯੋਗ ਅਧਿਆਪਕਾਂ ਦੁਆਰਾ ‘ਸੀਐੱਮ ਦੀ ਯੋਗਸ਼ਾਲਾ’ ਤਹਿਤ ਉਨ੍ਹਾਂ ਦੇ ਘਰਾਂ ਕੋਲ ਹੀ…

 ਸਰਕਾਰੀ ਮਹਿੰਦਰਾ ਕਾਲਜ ਵੱਲੋਂ ਨਗਰ ਨਿਗਮ ਪਟਿਆਲਾ ਨਾਲ ਮਿਲ ਕੇ ਪਲਾਸਟਿਕ ਮੁਕਤ ਮੁਹਿੰਮ ਦੀ ਸ਼ੁਰੂਆਤ

ਪਟਿਆਲਾ, 7 ਫਰਵਰੀ (ਪੰਜਾਬੀ ਖ਼ਬਰਨਾਮਾ)  ਵਿਸ਼ੇਸ਼ ਪਲਾਸਟਿਕ ਕੁਲੈਕਸ਼ਨ ਮੁਹਿੰਮ ਤਹਿਤ ਸੰਯੁਕਤ ਕਮਿਸ਼ਨਰ, ਨਗਰ ਨਿਗਮ ਪਟਿਆਲਾ ਬਬਨਦੀਪ ਸਿੰਘ ਵਾਲੀਆ ਅਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ…

ਮੁੱਖ ਮੰਤਰੀ ਭਗਵੰਤ ਮਾਨ ਰੋਜਾਨਾ ਕਰ ਰਹੇ ਇਤਿਹਾਸਕ ਫੈਸਲੇ: ਵਿਧਾਇਕ ਰਾਏ

ਫਤਿਹਗੜ੍ਹ ਸਾਹਿਬ 7 ਫਰਵਰੀ (ਪੰਜਾਬੀ ਖ਼ਬਰਨਾਮਾ)ਜਦੋਂ ਤੋਂ ਸੂਬੇ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ…