Tag: Punjabi News Channel

ਚਿਰੰਜੀਵੀ-ਵੈਜਯੰਤੀਮਾਲਾ ਪਦਮ ਵਿਭੂਸ਼ਣ ਨਾਲ ਹੋਏ ਸਨਮਾਨਿਤ, ਰਾਸ਼ਟਰਪਤੀ ਨੇ ਦਿੱਤਾ ਐਵਾਰਡ

ਨਵੀਂ ਦਿੱਲੀ(ਪੰਜਾਬੀ ਖ਼ਬਰਨਾਮਾ):- ਬਾਲੀਵੁੱਡ ਦੀ ਸਦਾਬਹਾਰ ਅਦਾਕਾਰਾ ਵੈਜਯੰਤੀ ਮਾਲਾ ਅਤੇ ਦੱਖਣ ਦੇ ਸੁਪਰਸਟਾਰ ਚਿਰੰਜੀਵੀ ਨੂੰ ਭਾਰਤ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਹੈ। ਇਨ੍ਹਾਂ…

Petrol Diesel Price: ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ, ਜਾਣੋ ਆਪਣੇ ਸ਼ਹਿਰ ਦੇ ਰੇਟ

ਨਵੀਂ ਦਿੱਲੀ(ਪੰਜਾਬੀ ਖ਼ਬਰਨਾਮਾ):- ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ। ਦੇਸ਼ ਦੇ ਸਾਰੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ…

Gold Rate in Punjab: ਅਕਸ਼ੈ ਤ੍ਰਿਤੀਆ ‘ਤੇ ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ! ਅੱਜ ਖਰੀਦਣਾ ਹੋਵੇਗਾ ਸ਼ੁਭ

Gold-Silver Price Today(ਪੰਜਾਬੀ ਖ਼ਬਰਨਾਮਾ): ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਲਗਾਤਾਰ ਗਿਰਾਵਟ ਜਾਰੀ ਹੈ। ਅੱਜ ਦੇਸ਼ ‘ਚ ਅਕਸ਼ੈ ਤ੍ਰਿਤੀਆ ਦਾ ਤਿਓਹਾਰ ਬਣਾਇਆ ਜਾ ਰਿਹਾ ਹੈ। ਇਸ ਦਿਨ ਸੋਨੇ ਅਤੇ ਚਾਂਦੀ ਦੀਆਂ…

IMD Alert: ਮੌਸਮ ਵਿਭਾਗ ਨੇ Weather ਨੂੰ ਲੈ ਕੇ ਜਾਰੀ ਕੀਤੀ ਵੱਡੀ ਅਪਡੇਟ, ਜਾਣੋ ਪੰਜਾਬ ’ਚ ਕਦੋਂ ਮਿਲੇਗੀ ਅੱਤ ਦੀ ਗਰਮੀ ਤੋਂ ਰਾਹਤ

IMD Alert(ਪੰਜਾਬੀ ਖ਼ਬਰਨਾਮਾ): ਪੰਜਾਬ ‘ਚ ਗਰਮੀ ਦਾ ਕਹਿਰ ਜਾਰੀ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਸੂਬੇ ‘ਚ ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ 42.5…

Jhajjar Firing News: ਅੰਨ੍ਹੇਵਾਹ ਫਾਇਰਿੰਗ ਨਾਲ ਦਹਿਲਿਆ ਝੱਜਰ; ਅਣਪਛਾਤੇ ਬਾਈਕ ਸਵਾਰ ਨੌਜਵਾਨਾਂ ਨੇ ਕੀਤੀ ਗੋਲੀਬਾਰੀ, ਇੱਕ ਦੀ ਮੌਤ

Jhajjar Firing News(ਪੰਜਾਬੀ ਖ਼ਬਰਨਾਮਾ): ਝੱਜਰ ‘ਚ ਬਾਈਕ ਸਵਾਰ ਨੌਜਵਾਨਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤੇ ਹਮਲਾਵਰਾਂ ਵੱਲੋਂ ਚਲਾਈਆਂ ਗੋਲੀਆਂ ਕਾਰਨ ਅਨੁਜ ਨਾਂ ਦੇ ਨੌਜਵਾਨ ਦੀ…

ਮੁੱਖ ਮੰਤਰੀ ਭਗਵੰਤ ਮਾਨ ਅਮਿਤ ਸ਼ਾਹ ਦੇ ਨਿਰਦੇਸ਼ਾਂ ਤਹਿਤ ਕਰ ਰਹੇ ਨੇ ਕੰਮ: ਹਰਸਿਮਰਤ ਕੌਰ ਬਾਦਲ

(ਪੰਜਾਬੀ ਖ਼ਬਰਨਾਮਾ):ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ਤਹਿਤ ਕੰਮ ਕਰ…

ਮਾਲੇਰਕੋਟਲਾ: ਸਰਕਾਰੀ ਸਕੂਲ ਦੇ ਅਧਿਆਪਕ ਦੀ ਹੱਤਿਆ, ਨਾਲੇ ਵਿਚ ਸੁੱਟੀ ਲਾਸ਼

(ਪੰਜਾਬੀ ਖ਼ਬਰਨਾਮਾ):ਮਾਲੇਰਕੋਟਲਾ ਤੋਂ ਬਲਾਕ ਸ਼ੇਰਪੁਰ ਦੇ ਪਿੰਡ ਵਜ਼ੀਦਪੁਰ ਬਧੇਸ਼ਾ ਪੜ੍ਹਾਉਣ ਜਾ ਰਹੇ ਅਧਿਆਪਕ ਸਾਹਿਬ ਸਿੰਘ ਨੂੰ ਅਣਪਛਾਤਿਆਂ ਨੇ ਕਤਲ ਕਰਕੇ ਡਰੇਨ ਦੇ ਕੰਢੇ ਸੁੱਟ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ ਵਜ਼ੀਦਪੁਰ ਬਧੇਸ਼ਾ…

ਰਵਨੀਤ ਬਿੱਟੂ ਆਪਣੇ ਦਾਦਾ ਮਰਹੂਮ ਬੇਅੰਤ ਸਿੰਘ ਦੀ ਮਸ਼ਹੂਰ ਅੰਬੈਸਡਰ ਕਾਰ ‘ਚ ਦਾਖਲ ਕਰਨਗੇ ਨਾਮਜ਼ਦਗੀ ਪੱਤਰ

ਲੁਧਿਆਣਾ(ਪੰਜਾਬੀ ਖ਼ਬਰਨਾਮਾ):– ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ, ਜੋ ਕਿ ਲੁਧਿਆਣਾ ਤੋਂ ਭਾਜਪਾ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜ ਰਹੇ ਹਨ, 10 ਮਈ ਨੂੰ ਆਪਣਾ ਨਾਮਜ਼ਦਗੀ…

ਹਰਿਆਣਾ ਦੀਆਂ ਜੇਲ੍ਹਾਂ ਵਿਚ ਬੰਦ ਕੇਦੀਆਂ ਵਿਚ ਸਿਖਿਆ ਦੀ ਅਲੱਖ ਜਗਾ ਰਿਹਾ ਹੈ ਇਗਨੂੰ

ਚੰਡੀਗਡ੍ਹ, 9 ਮਈ (ਪੰਜਾਬੀ ਖ਼ਬਰਨਾਮਾ): – ਇੰਦਰਾਂ ਗਾਂਧੀ ਕੌਮੀ ਮੁਕਤ ਯੂਨੀਵਰਸਿਟੀ (ਇਗਨੂੰ) ਹਰਿਆਣਾ ਦੀ ਵੱਖ-ਵੱਖ ਜੇਲ੍ਹਾਂ ਵਿਚ ਬੰਦ ਕੈਦੀਆਂ ਨੂੰ ਉੱਚੇਰੀ ਸਿਖਿਆ ਨਾਲ ਜੋੜ ਕੇ ਉਨ੍ਹਾਂ ਵਿਚ ਸਿਖਿਆ ਦੀ ਅਲੱਖ…

ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ

ਐਸ.ਏ.ਐਸ.ਨਗਰ, 9 ਮਈ, 2024 (ਪੰਜਾਬੀ ਖ਼ਬਰਨਾਮਾ): ਲੋਕ ਸਭਾ ਹਲਕਾ 06- ਆਨੰਦਪੁਰ ਸਾਹਿਬ ਦੇ ਚੋਣ ਖਰਚਾ ਨਿਗਰਾਨ ਸ਼੍ਰੀਮਤੀ ਸ਼ਿਲਪੀ ਸਿਨਹਾ ਨੇ ਕਿਹਾ ਕਿ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ‘ਤੇ ਕਿਸੇ ਵੀ ਸਿਆਸੀ…