ਰਾਜ ਪੱਧਰੀ ਬਸੰਤ ਮੇਲੇ ਵਿੱਚ ਖਿੱਚ ਦਾ ਕੇਂਦਰ ਰਹੇਗਾ ਸੱਭਿਆਚਾਰਕ ਪ੍ਰੋਗਰਾਮ
ਫਿਰੋਜ਼ਪੁਰ 7 ਫਰਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਰਾਜ ਪੱਧਰੀ ਬਸੰਤ ਮੇਲੇ ਦੀਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਅਤੇ ਮੁਕਾਬਲੇ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੇ ਹਨ। ਉੱਥੇ ਮਿਤੀ 10 ਤੇ 11 ਫਰਵਰੀ ਦੇ ਮੁੱਖ…