ਵਿਸ਼ਵ ਥੈਲੇਸੀਮੀਆ ਅਤੇ ਹੀਮੋਫੀਲੀਆ ਦਿਵਸ ਮੌਕੇ ਲਗਾਇਆ ਜਾਗਰੂਕਤਾ ਕੈਂਪ
ਫਿਰੋਜ਼ਪੁਰ, 8 ਮਈ (ਪੰਜਾਬੀ ਖ਼ਬਰਨਾਮਾ): ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਸਿਵਲ ਸਰਜਨ ਫਿਰੋਜ਼ਪੁਰ ਡਾ. ਮੀਨਾਕਸ਼ੀ ਅਬਰੋਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਵਿਸ਼ਾਲ ਬਜਾਜ ਦੀ ਅਗਵਾਈ ਵਿੱਚ ਜ਼ਿਲ੍ਹਾ ਹਸਪਤਾਲ ਫਿਰੋਜ਼ਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ…
