Tag: Punjabi News Channel

ਪੰਜਾਬ ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ ਵਿਖੇ…

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ…

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਚੰਡੀਗੜ੍ਹ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ…

ਸੀ. ਜੇ. ਐਮ ਅਪਰਾਜਿਤਾ ਜੋਸ਼ੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਕੇਰੀਆਂ ਵਿਖੇ ਸੈਮੀਨਾਰ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਸਬ ਡਵੀਜਨ ਮੁਕੇਰੀਆਂ ਵਿਖੇ…

ਕੁਸ਼ਟ ਨਿਵਾਰਨ ਦਿਵਸ ਮੌਕੇ ਸਿਵਿਲ ਸਰਜਨ ਦਫ਼ਤਰ ਦੇ ਸਟਾਫ ਨੇ ਲਿਆ ਪ੍ਰਣ

ਫਿਰੋਜ਼ਪੁਰ 30 ਜਨਵਰੀ 2024 (ਪੰਜਾਬੀ ਖ਼ਬਰਨਾਮਾ)  ਪ੍ਰਭਾਰੀ ਸਿਵਲ ਸਰਜਨ ਡਾ. ਮੀਨਾਕਸ਼ੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਾ. ਨਵੀਨ ਸੇਠੀ (ਚਮੜੀ ਰੋਗਾਂ ਦੇ ਮਾਹਿਰ) ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ‘ਤੇ ਸਪਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਨੂੰ 30 ਜਨਵਰੀ 2024 ਤੋਂ 13 ਫਰਵਰੀ 2024 ਤੱਕ ਚਲਾਇਆ ਜਾ ਰਿਹਾ ਹੈ। ਰਾਸ਼ਟਰ ਪਿਤਾ ਮਹਾਤਮਾ…

ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਵਿਕਾਸ ਕਾਰਜ ਲਈ ਵੰਡੇ 12 ਲੱਖ ਰੁਪਏ ਦੇ ਚੈਕ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਯੋਜਨਾ ਕਮੇਟੀ ਹੁਸ਼ਿਆਰਪੁਰ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਅੱਜ 12 ਲੱਖ 23 ਹਜ਼ਾਰ ਰੁਪਏ ਦੇ ਚੈਕ ਵੰਡੇ। ਉਨ੍ਹਾਂ ਦੱਸਿਆ…

ਬਲੀਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ’ਚ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਕੀਤਾ ਯਾਦ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ)ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਅੱਜ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ’ਤੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਗਿਆ। ਇਸ…

ਆਮ ਵੋਟਰਾਂ ਦੀ ਜਾਣਕਾਰੀ ਤੇ ਜਾਗਰੂਕਤਾ ਸਬੰਧੀ ਜ਼ਿਲ੍ਹੇ ’ਚ ਚਲਾਈ ਗਈ ਈ.ਵੀ.ਐਮ ਪਰਦਰਸ਼ਨੀ ਵੈਨ

ਨਵਾਂਸ਼ਹਿਰ, 30 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਅਗਾਮੀ ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਆਮ ਲੋਕਾ ਦੀ ਜਾਣਕਾਰੀ ਅਤੇ ਜਾਗਰੂਕਤਾ ਲਈ ਅੱਜ ਜ਼ਿਲ੍ਹਾ…

2 ਮਿੰਟ ਦਾ ਮੌਨ ਧਾਰ ਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਵਿੱਚ ਸ਼ਹੀਦ ਹੋਏ ਸ਼ਹੀਦਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਫਿਰੋਜ਼ਪੁਰ 30 ਜਨਵਰੀ (ਪੰਜਾਬੀ ਖ਼ਬਰਨਾਮਾ)             ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ  ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ…

ਭਾਜਪਾ ਨੇ 36 ਵੋਟਾਂ ਦੀ ਗਿਣਤੀ ਵਿੱਚ ਕੀਤੀ ਗੜਬੜੀ, ਦੇਸ਼ ਭਰ ਵਿੱਚ ਨਿਰਪੱਖ ਚੋਣਾਂ ਦੀ ਤਵੱਕੋ ਕਿਵੇਂ ਕੀਤੀ ਜਾ ਸਕਦੀ ਹੈ: ਮੁੱਖ ਮੰਤਰੀ

ਚੰਡੀਗੜ੍ਹ, 30 ਜਨਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 30 ਜਨਵਰੀ ਨੂੰ ਭਾਰਤੀ ਸਿਆਸਤ ਦੇ ਇਤਿਹਾਸ ਵਿੱਚ ‘ਕਾਲੇ ਦਿਨ’ ਵਜੋਂ ਯਾਦ ਕੀਤਾ ਜਾਵੇਗਾ ਕਿਉਂਕਿ…