ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ
ਕੈਬਨਿਟ ਮੰਤਰੀ ਨੇ ਯੂਨੀਅਨ ਨਾਲ ਮੰਗਾਂ ਸਬੰਧੀ ਕੀਤੀ ਮੀਟਿੰਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਯੂਨੀਅਨ ਦੇ ਨੁਮਾਇੰਦਿਆਂ ਨੂੰ ਜਾਇਜ਼ ਮੰਗਾਂ ਦੇ ਜਲਦ ਨਿਪਟਾਰੇ ਦਾ ਦਿੱਤਾ ਭਰੋਸਾ ਚੰਡੀਗੜ੍ਹ, 23 ਜਨਵਰੀ…