ਭਗਵਾਨ ਕਿਸੇ ਦਾ ਏਕਾਧਿਕਾਰ ਨਹੀਂ ਹੋ ਸਕਦਾ: ਸੰਧਵਾਂ ਨੇ ਸ੍ਰੀ ਰਾਮ ਦੀ ਪਵਿੱਤਰ ਸਥਾਪਨਾ ਦਾ ਸਿਆਸੀਕਰਨ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ
’ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਮੌਕੇ ’ਤੇ ਸਮੂਹ ਦੇਸ਼ ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 21 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਲਕੇ ਅਯੁੱਧਿਆ ਵਿਖੇ…