Tag: Punjabi News Channel

ਹਾੜ੍ਹੀ ਦੇ ਸੀਜ਼ਨ ਦੌਰਾਨ ਪੰਜਾਬ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਉਤਪਾਦਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ

• ਨਿਯਮਤ ਤੌਰ ‘ਤੇ ਚੈਕਿੰਗ ਅਤੇ ਨਮੂਨੇ ਲੈਣ ਲਈ ਟੀਮਾਂ ਨੂੰ ਜ਼ਿਲ੍ਹੇ ਅਲਾਟ ਕੀਤੇ: ਗੁਰਮੀਤ ਸਿੰਘ ਖੁੱਡੀਆਂ ਚੰਡੀਗੜ੍ਹ, 17 ਦਸੰਬਰ: ਪੰਜਾਬ ਦੇ ਕਿਸਾਨਾਂ ਨੂੰ ਆਰਥਿਕ ਸ਼ੋਸ਼ਣ ਤੋਂ ਬਚਾਉਣ ਅਤੇ ਮਿਆਰੀ…

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਸਫਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

 ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 16 ਦਸੰਬਰ (ਪੰਜਾਬੀ ਖ਼ਬਰਨਾਮਾ) ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ  ਨੇ ਸੂਬੇ ਦੇ ਸਫ਼ਾਈ ਸੇਵਕਾਂ ਅਤੇ ਮਿਉਸੀਪਲ ਵਰਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ…

ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਖੰਨਾ ਮੁਅੱਤਲ

ਭ੍ਰਿਸ਼ਟ ਗਤੀਵਿਧੀਆਂ ਨਾਲ ਸਖ਼ਤੀ ਨਾਲ ਨਜਿੱਠਾਂਗੇ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 16 ਦਸੰਬਰ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ…

ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ

ਚੰਡੀਗੜ੍ਹ/ਐਸਏਐਸ ਨਗਰ, 15 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਜੋਤ ਸਿੰਘ ਵਿਰਕ,…

19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ  24 ਅਪਰਾਧਿਕ ਮਾਮਲਿਆਂ ‘ਚ ਸੀ ਲੋੜੀਂਦਾ 

ਚੰਡੀਗੜ੍ਹ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ)…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਦਫ਼ਤਰਾਂ ਦਾ ਅਚਨਚੇਤੀ ਦੌਰਾ ਜਾਰੀ

ਹੁਸ਼ਿਆਰਪੁਰ, 14 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਦਫ਼ਤਰਾਂ ਦੀ ਅਚਨਚੇਤੀ ਜਾਂਚ ਦੀ ਕਾਰਵਾਈ ਨੂੰ ਜਾਰੀ ਰੱਖਦਿਆਂ ਵੀਰਵਾਰ ਨੂੰ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ…

ਪੰਜਾਬ ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿਆਪਕ ਦੁਰਘਟਨਾ ਮੁਆਵਜ਼ਾ ਨੀਤੀ ਦਾ ਐਲਾਨ ਕੀਤਾ

ਹੁਸ਼ਿਆਰਪੁਰ, 13 ਦਸੰਬਰ (ਪੰਜਾਬੀ ਖ਼ਬਰਨਾਮਾ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦਿੰਦੇ ਹੋਏ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.…

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਵੱਲੋਂ ਫ਼ਾਈਲ ਨੂੰ ਪ੍ਰਵਾਨਗੀ

ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ…

ਪੰਜਾਬ ਦੇ ਨੌਜਵਾਨਾਂ ਦਾ ਪੱਧਰ ਉੱਚਾ ਚੁੱਕਣ ਲਈ ਰਾਜ ਪੱਧਰੀ ਯੁਵਕ ਸਿਖਲਾਈ ਵਰਕਸ਼ਾਪ ਦਾ ਪ੍ਰਬੰਧ

ਹੁਸ਼ਿਆਰਪੁਰ, 13 ਦਸੰਬਰ: – ਸਾਰੇ ਜ਼ਿਲ੍ਹਿਆ ਦੇ 115 ਨੌਜਵਾਨ ਲੈ ਰਹੇ ਨੇ ਹਿੱਸਾ, 15 ਦਸੰਬਰ ਤੱਕ ਚੱਲੇਗੀ ਵਰਕਸ਼ਾਪ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਨੌਜਵਾਨਾਂ ਦੇ ਸਮਾਜਿਕ, ਸੱਭਿਆਚਾਰਕ ਅਤੇ ਨੈਤਿਕ…

ਪੰਜਾਬੀਆਂ ਵੱਲੋਂ ਲੋਕਾਂ ਨੂੰ ਘਰ ਬੈਠੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਵਿਲੱਖਣ ਪਹਿਲਕਦਮੀ

ਹੁਸ਼ਿਆਰਪੁਰ, 13 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਜਾ ਕੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਫੈਸਲੇ ਦੀ…