ਸਿਆਸੀ ਪਾਰਟੀਆਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਕਿਸੇ ਵੀ ਮੀਟਿੰਗ ਦੀ ਇਜਾਜ਼ਤ ਨਹੀਂ ਹੋਵੇਗੀ : ਜ਼ਿਲ੍ਹਾ ਚੋਣ ਅਫ਼ਸਰ ਲੋਕ ਪ੍ਰਤੀਨਿਧੀ ਐਕਟ, 1951 ਦੀ ਧਾਰਾ 123 ਦੀ ਪਾਲਣਾ ਜ਼ਰੂਰੀ
ਐਸ.ਏ.ਐਸ.ਨਗਰ, 03 ਮਈ, 2024(ਪੰਜਾਬੀ ਖ਼ਬਰਨਾਮਾ):ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਮੂਹ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਜਾਤ, ਧਰਮ ਜਾਂ ਭਾਸ਼ਾ ਦੇ ਆਧਾਰ ‘ਤੇ ਹੋਣ…
