ਜਾਅਲੀ ਜਾਤੀ ਸਰਟੀਫਿਕੇਟ ਦਾ ਮਾਮਲਾ : ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਜਾਤੀ ਸਰਟੀਫਿਕੇਟ ਨੂੰ ਦਿੱਤੀ ਚੁਣੌਤੀ, ਭੇਜੀ ਸ਼ਿਕਾਇਤ
ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ(ਪੰਜਾਬੀ ਖਬਰਨਾਮਾ): ਪੰਜਾਬ ਭਾਜਪਾ ਦੇ ਅਨੁਸੂਚਿਤ ਜਾਤੀ ਵਿੰਗ ਦੇ ਪ੍ਰਧਾਨ ਤੇ ਸਾਬਕਾ ਆਈਏਐੱਸ ਅਫ਼ਸਰ ਸੁੱਚਾ ਰਾਮ ਲੱਧੜ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ, ਚੋਣ ਕਮਿਸ਼ਨ ਅਤੇ ਪੰਜਾਬ ਸਰਕਾਰ ਨੂੰ…
