ਦੁਪਹਿਰ ਵੇਲੇ ਭੂਚਾਲ ਦੇ ਤੇਜ਼ ਝਟਕੇ, ਘਰਾਂ ਵਿਚੋਂ ਬਾਹਰ ਨਿਕਲੇ ਲੋਕ…
(ਪੰਜਾਬੀ ਖਬਰਨਾਮਾ):ਕਸ਼ਮੀਰ ਵਿਚ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੁਪਹਿਰ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸ਼ੀਤਲੂ ਤੋਂ 3 ਕਿਲੋਮੀਟਰ ਦੂਰ…
(ਪੰਜਾਬੀ ਖਬਰਨਾਮਾ):ਕਸ਼ਮੀਰ ਵਿਚ ਦੁਪਹਿਰ ਵੇਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਦੁਪਹਿਰ ਕਰੀਬ 12:26 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਦਾ ਕੇਂਦਰ ਸ਼ੀਤਲੂ ਤੋਂ 3 ਕਿਲੋਮੀਟਰ ਦੂਰ…
(ਪੰਜਾਬੀ ਖਬਰਨਾਮਾ):ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੇ ਪੀਏ ਬਿਭਵ ਕੁਮਾਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਹਾਈ ਕੋਰਟ ਨੇ ਬਿਭਵ ਕੁਮਾਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।…
Gold and Silver Price(ਪੰਜਾਬੀ ਖਬਰਨਾਮਾ): ਅੱਜ 12 ਜੁਲਾਈ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਕੁਝ ਦਿਨਾਂ ਤੋਂ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ ਦੇਖਣ…
(ਪੰਜਾਬੀ ਖਬਰਨਾਮਾ):ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ਸਰਕਾਰ ਵੱਲੋਂ ਬੰਦ ਕੀਤੇ ਹਾਈਵੇਅ ਬਾਰੇ ਸੁਪਰੀਮ ਕੋਰਟ ਨੇ ਵੱਡੀ ਟਿੱਪਣੀ ਕੀਤੀ ਹੈ। ਸੁਪਰੀਮ ਕੋਰਟ ਨੇ ਆਖਿਆ ਹੈ ਕਿ ਸਰਕਾਰ ਹਾਈਵੇਅ…
Amritpal Singh Brother Drugs Case(ਪੰਜਾਬੀ ਖਬਰਨਾਮਾ): ਜਲੰਧਰ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਹੈ।…
Cherry Benefits(ਪੰਜਾਬੀ ਖਬਰਨਾਮਾ): ਜਦੋਂ ਵੀ ਐਂਟੀਆਕਸੀਡੈਂਟਸ ਗੁਣਾਂ ਨਾਲ ਭਰਪੂਰ ਫਲਾਂ ਦਾ ਸੇਵਨ ਕਰਨ ਦੀ ਗੱਲ ਆਉਂਦੀ ਹੈ ਤਾਂ ਚੈਰੀ ਦਾ ਨਾਮ ਸਭ ਤੋਂ ਪਹਿਲਾ ਆਉਂਦਾ ਹੈ। ਕਿਉਂਕਿ ਇਹ ਨਾ ਸਿਰਫ ਖਾਣ…
ਨਵੀਂ ਦਿੱਲੀ(ਪੰਜਾਬੀ ਖਬਰਨਾਮਾ):– ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ 11 ਜੁਲਾਈ ਤੋਂ ਮਹਿਮਾਨਾਂ ਦਾ ਕਾਫ਼ਲਾ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ। ਅੰਬਾਨੀ ਪਰਿਵਾਰ ਦੇਸ਼-ਵਿਦੇਸ਼ ਤੋਂ…
ਕਾਠਮੰਡੂ(ਪੰਜਾਬੀ ਖਬਰਨਾਮਾ): ਨੇਪਾਲ ਵਿੱਚ ਕੂਦਰਤ ਨੇ ਤਬਾਹੀ ਮਚਾ ਦਿੱਤੀ ਹੈ। ਨੇਪਾਲ ਵਿੱਚ ਜ਼ਮੀਨ ਖਿਸਕਣ ਨੇ ਅਜਿਹੀ ਤਬਾਹੀ ਮਚਾਈ ਕਿ ਹਾਹਾਕਾਰ ਮੱਚ ਗਈ। ਨੇਪਾਲ ‘ਚ ਜ਼ਮੀਨ ਖਿਸਕਣ ਕਾਰਨ ਯਾਤਰੀਆਂ ਨਾਲ ਭਰੀਆਂ…
ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਆਖਿਆ ਹੈ ਕਿ ਜਦੋਂ ਤੱਕ ਮਾਮਲਾ ਵੱਡੇ ਬੈਂਚ ਦੇ ਸਾਹਮਣੇ ਹੈ, ਉਨ੍ਹਾਂ ਨੂੰ ਜਮਾਨਤ ਦਿੱਤੀ ਜਾਂਦੀ ਹੈ।…
ਨਵੀਂ ਦਿੱਲੀ(ਪੰਜਾਬੀ ਖਬਰਨਾਮਾ): ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਨੀਤਾ ਅੰਬਾਨੀ ਆਪਣੀ ਦੂਜੀ ਨੂੰਹ ਦਾ ਸਵਾਗਤ ਕਰਨ ਲਈ ਤਿਆਰ ਹਨ। ਅੱਜ ਯਾਨੀ 12 ਜੁਲਾਈ ਨੂੰ ਅਨੰਤ ਅੰਬਾਨੀ…