ਰਾਜ ਪੱਧਰੀ ਬਸੰਤ ਪੰਚਮੀ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ
ਫ਼ਿਰੋਜ਼ਪੁਰ, 01 ਫਰਵਰੀ 2024 (ਪੰਜਾਬੀ ਖ਼ਬਰਨਾਮਾ) ਰਾਜ ਪੱਧਰੀ ਬਸੰਤ ਮੇਲੇ ਦੌਰਾਨ ਕਰਵਾਏ ਜਾਣ ਵਾਲੇ ਪਤੰਗਬਾਜ਼ੀ ਮੁਕਾਬਲੇ ਵਾਤਾਵਰਣ ਦੀ ਸੰਭਾਲ, ਨਾਰੀ ਸ਼ਕਤੀ, ਲਿੰਗ ਸਮਾਨਤਾ, ਦਿਵਿਆਂਗਜਨਾਂ ਦੇ ਸਨਮਾਨ ਅਤੇ ਨਿਆਂਸੰਗਤ ਵਿਵਹਾਰ, ਵੋਟ ਬਣਾਉਣ ਅਤੇ ਸੁਚੱਜੀ ਵਰਤੋਂ ਨੂੰ ਸਮਰਪਿਤ…