Tag: Punjabi News Channel

ਭਾਸ਼ਾ ਵਿਭਾਗ ਨੇ ਕਰਵਾਇਆ ਸ਼ਾਨਦਾਰ ਤ੍ਰੈ-ਭਾਸ਼ਾ ਕਵੀ ਦਰਬਾਰ

ਹੁਸ਼ਿਆਰਪੁਰ, 31 ਜਨਵਰੀ (ਪੰਜਾਬੀ ਖ਼ਬਰਨਾਮਾ)ਮੁਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਡਾਇਰੈਕਟਰ ਭਾਸ਼ਾ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ…

ਕੇਂਦਰ ਸਰਕਾਰ ਪੰਜਾਬ ਨੂੰ ਅਟਲ-ਭੂ ਜਲ ਯੋਜਨਾ ਵਿੱਚ ਸ਼ਾਮਲ ਕਰੇ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੇਂਦਰ ਸਰਕਾਰ ਨੂੰ ਮੁੜ ਅਪੀਲ ਕੀਤੀ ਹੈ ਕਿ ਉਹ ਧਰਤੀ…

ਵਿਜੀਲੈਂਸ ਬਿਊਰੋ ਨੇ ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ ‘ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਨੂੰ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 30 ਜਨਵਰੀ ( ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ,…

10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ ਪੰਜਾਬ ਹੋਮ ਗਾਰਡ ਦਾ ਜਵਾਨ ਵਿਜੀਲੈਂਸ ਵੱਲੋਂ ਕਾਬੂ 

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਹਰਜਿੰਦਰ ਸਿੰਘ ਨੂੰ 10,000 ਰੁਪਏ…

ਕੈਬਨਿਟ ਸਬ-ਕਮੇਟੀ ਵੱਲੋਂ ਸਕੂਲ ਸਿੱਖਿਆ ਵਿਭਾਗ ਨਾਲ ਸਬੰਧਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ  ਚੀਮਾ ਅਤੇ ਪ੍ਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਵੱਲੋਂ ਅੱਜ ਸਕੂਲ ਸਿੱਖਿਆ ਵਿਭਾਗ ਨਾਲ…

ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ  ਕੰਗਣੀਵਾਲ ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨਿਤ ਕੀਤਾ ਗਿਆ।…

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਚੰਡੀਗੜ੍ਹ, 31 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਇੱਥੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਅਤੇ ਸੂਬੇ ਵਿੱਚ ਨਾਗਰਿਕ…

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ ਨੂੰ ਚਾਰ ਮਾਰਗੀ ਕਰਨ ਲਈ ਈ.ਟੀ.ਓ ਰੱਖਣਗੇ 1 ਫਰਵਰੀ ਨੂੰ ਨੀਂਹ ਪੱਥਰ – ਵਿਧਾਇਕ ਰਮਦਾਸ

ਅੰਮ੍ਰਿਤਸਰ 30 ਜਨਵਰੀ 2024 (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ…

ਸ਼ੌਕਤ ਅਹਿਮਦ ਪਰੈ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 30 ਜਨਵਰੀ (ਪੰਜਾਬੀ ਖ਼ਬਰਨਾਮਾ)2013 ਬੈਚ ਦੇ ਆਈ.ਏ.ਐਸ. ਅਧਿਕਾਰੀ ਸ਼ੌਕਤ ਅਹਿਮਦ ਪਰੈ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਨੇ ਸਾਕਸ਼ੀ ਸਾਹਨੀ ਦੀ ਜਗ੍ਹਾ ਇਹ…

ਪੰਜਾਬ ਸਰਕਾਰ ਵੱਲੋਂ ਪਠਾਨਕੋਟ ਦੇ ਚਮਰੌਰ ਵਿਖੇ 3 ਫਰਵਰੀ ਨੂੰ ਕਰਵਾਈ ਜਾਵੇਗੀ ਪ੍ਰਵਾਸੀ ਭਾਰਤੀ ਮਿਲਣੀ – ਕੁਲਦੀਪ ਸਿੰਘ ਧਾਲੀਵਾਲ

ਹੁਸ਼ਿਆਰਪੁਰ, 30 ਜਨਵਰੀ (ਪੰਜਾਬੀ ਖ਼ਬਰਨਾਮਾ) ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਫਰਵਰੀ ਨੂੰ ‘ਮਿੰਨੀ ਗੋਆ’ ਦੇ ਨਾਂਅ ਨਾਲ ਜਾਣੇ ਜਾਂਦੇ ਜ਼ਿਲ੍ਹਾ ਪਠਾਨਕੋਟ ਦੇ ਚਮਰੌਰ ਵਿਖੇ…