Tag: Punjabi News Channel

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ 300 ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ, 28 ਜਨਵਰੀ (ਪੰਜਾਬੀ ਖ਼ਬਰਨਾਮਾ)   ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਨ੍ਹਾਂ ਸਮੱਸਿਆਵਾਂ…

ਬੇਟੀ ਬਿਨਾਂ ਸਮਾਜ ਦੀ ਕਲਪਨਾ ਅਸੰਭਵ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 27 ਜਨਵਰੀ (ਪੰਜਾਬੀ ਖ਼ਬਰਨਾਮਾ)ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਯੋਜਨਾ ਤਹਿਤ ਅੱਜ ਪਿੰਡ ਸ਼ੇਰਗੜ੍ਹ ’ਚ ਕਰਵਾਏ ਜ਼ਿਲ੍ਹਾ ਪੱਧਰੀ…

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਖਿਲਾਫ਼ ਕੀਤੀ ਗਈ ਕਾਰਵਾਈ

ਹੁਸ਼ਿਆਰਪੁਰ, 27 ਜਨਵਰੀ (ਪੰਜਾਬੀ ਖ਼ਬਰਨਾਮਾ)ਸੜਕ ਸੁਰੱਖਿਆ ਮਹੀਨਾ-2024 ਦੌਰਾਨ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਆਰ.ਐਸ. ਗਿੱਲ ਨੇ ਇਨਫੋਰਸਮੈਂਟ ਡਰਾਈਵ ਤਹਿਤ ਟ੍ਰੈਫਿਕ ਨਿਸਮਾਂ ਦੀ ਉਲੰਘਣਾ…

ਸੜਕ ਸੁਰੱਖਿਆ ਫੋਰਸ ਦੇ 144 ਅਤਿ-ਆਧੁਨਿਕ ਵਾਹਨ ਸੂਬੇ ਦੀਆਂ 5500 ਕਿਲੋਮੀਟਰ ਸੜਕਾਂ ਦੀ ਕਰਨਗੇ ਨਿਗਰਾਨੀ

ਜਲੰਧਰ, 27 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜੋ ਲੋਕਾਂ ਦੀਆਂ ਕੀਮਤੀ ਜਾਨਾਂ…

ਨਗਰ ਨਿਗਮ ਹੁਸ਼ਿਆਰਪੁਰ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਗਣਤੰਤਰ ਦਿਵਸ

ਹੁਸ਼ਿਆਰਪੁਰ, 26 ਜਨਵਰੀ (ਪੰਜਾਬੀ ਖ਼ਬਰਨਾਮਾ)ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਵਿਖੇ 75ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਮੇਅਰ ਸੁਰਿੰਦਰ ਕੁਮਾਰ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ…

ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ’ਚ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਲਹਿਰਾਇਆ ਰਾਸ਼ਟਰੀ ਝੰਡਾ

ਹੁਸ਼ਿਆਰਪੁਰ, 26 ਜਨਵਰੀ (ਪੰਜਾਬੀ ਖ਼ਬਰਨਾਮਾ)ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 75ਵੇਂ ਗਣਤੰਤਰ ਦਿਵਸ ਮੌਕੇ ਸਥਾਨਕ ਪੁਲਿਸ ਲਾਈਨ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਰਾਸ਼ਟਰੀ ਝੰਡਾ ਲਹਿਰਾਇਆ। ਡਿਪਟੀ ਕਮਿਸ਼ਨਰ ਨੇ…

ਕੌਮੀ ਆਜ਼ਾਦੀ ਸੰਘਰਸ਼ ਅਤੇ ਆਧੁਨਿਕ ਭਾਰਤੀ ਗਣਰਾਜ ਦੀ ਸਿਰਜਣਾ ਵਿੱਚ ਪੰਜਾਬ ਦਾ ਸਭ ਤੋਂ ਵੱਧ ਯੋਗਦਾਨ-ਮੁੱਖ ਮੰਤਰੀ

ਲੁਧਿਆਣਾ, 26 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਣਗਿਣਤ ਕੁਰਬਾਨੀਆਂ ਦੇ ਕੇ ਦੇਸ਼ ਦੀ ਆਜ਼ਾਦੀ ਹਾਸਲ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ…

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨਵਾਂਸ਼ਹਿਰ ਅਤੇ ਨਗਰ ਕੌਂਸਲ ਨਵਾਂਸ਼ਹਿਰ ਵਿਖੇ ਗਣਤੰਤਰ ਦਿਹਾੜੇ ’ਤੇ ਏ ਡੀ ਸੀ ਰਾਜੀਵ ਵਰਮਾ ਨੇ ਕੌਮੀ ਝੰਡਾ ਲਹਿਰਾਇਆ

ਨਵਾਂਸ਼ਹਿਰ, 26 ਜਨਵਰੀ, 2024 (ਪੰਜਾਬੀ ਖ਼ਬਰਨਾਮਾ)ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੇਸ਼ ਦੇ 75ਵੇਂ ਗਣਤੰਤਰ ਦਿਹਾੜੇ ਮੌਕੇ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਇਕੱਤਰ…

ਮੁੱਖ ਮੰਤਰੀ ਵੱਲੋਂ ਸ਼ਾਨਦਾਰ ਸੇਵਾਵਾਂ ਲਈ 14 ਪੁਲਿਸ ਅਧਿਕਾਰੀਆਂ ਦਾ ‘ਮੁੱਖ ਮੰਤਰੀ ਮੈਡਲ’ ਨਾਲ ਸਨਮਾਨ

ਲੁਧਿਆਣਾ, 26 ਜਨਵਰੀ (ਪੰਜਾਬੀ ਖ਼ਬਰਨਾਮਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਮੌਕੇ ਹੋਏ ਸਮਾਗਮ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਵਿਲੱਖਣ ਯੋਗਦਾਨ ਪਾਉਣ ਵਾਲੇ ਪੁਲਿਸ ਅਧਿਕਾਰੀਆਂ,…

ਡਿਪਟੀ ਕਮਿਸ਼ਨਰ ਐਨ ਪੀ ਐਸ ਰੰਧਾਵਾ ਨੇ ਗਣਤੰਤਰ ਦਿਹਾੜੇ ’ਤੇ ਡੀ ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ

ਨਵਾਂਸ਼ਹਿਰ, 26 ਜਨਵਰੀ, 2024 (ਪੰਜਾਬੀ ਖ਼ਬਰਨਾਮਾ)  ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ, ਨਵਜੋਤ ਪਾਲ ਸਿੰਘ ਰੰਧਾਵਾ ਵੱਲੋਂ ਅੱਜ 75ਵੇਂ ਗਣਤੰਤਰ ਦਿਵਸ ਮੌਕੇ ਡੀ ਸੀ ਰਿਹਾਇਸ਼ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ…