ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫਸਲਾਂ/ਮਕਾਨਾਂ ਆਦਿ ਦੇ ਨੁਕਸਾਨ ਦਾ ਮੁਆਵਜ਼ਾ ਨਾ ਮਿਲਣ ਵਾਲੇ ਕਿਸਾਨ/ਜ਼ਿਲ੍ਹਾ ਵਾਸੀ ਸਬੰਧਿਤ ਐਸ.ਡੀ.ਐਮ. ਨਾਲ ਸੰਪਰਕ ਕਰਨ: ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 3 ਜਨਵਰੀ 2024. ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੱਸਿਆ ਕਿ ਜ਼ਿਲ੍ਹੇ ਅੰਦਰ ਹੜ੍ਹ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹੋਏ ਫ਼ਸਲਾਂ, ਜਾਨੀ ਤੇ ਮਾਲੀ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਆਵਜ਼ੇ ਦੀ ਰਾਸ਼ੀ ਵਜੋਂ ਫਿਰੋਜ਼ਪੁਰ ਜ਼ਿਲ੍ਹੇ ਨੂੰ ਹੁਣ…