Tag: Punjabi News Channel

“ਅਮਿਤ ਸੰਜੇ ਗੁਰਵ ਦੁਆਰਾ ਵੱਖ-ਵੱਖ ਥਾਵਾਂ ‘ਤੇ ਸਟੈਟਿਕ ਸਰਵੇਲੈਂਸ ਟੀਮਾਂ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ”

ਲਹਿਰਾ/ਮੂਣਕ/ਸੰਗਰੂਰ, 22 ਮਈ (ਪੰਜਾਬੀ ਖਬਰਨਾਮਾ) : ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਖਰਚਾ ਅਬਜ਼ਰਵਰ ਅਮਿਤ ਸੰਜੇ ਗੁਰਵ (ਆਈ.ਆਰ.ਐਸ.) ਵੱਲੋਂ ਲੋਕ ਸਭਾ ਹਲਕਾ ਸੰਗਰੂਰ ਅਧੀਨ ਵੱਖ-ਵੱਖ ਵਿਧਾਨ ਸਭਾ ਸੈਗਮੈਂਟਾਂ ਵਿਚ ਲਗਾਏ ਗਏ…

ਐਸ.ਡੀ.ਐਮ. ਨੇ ਸਭ ਤੋਂ ਵੱਧ ਅਤੇ ਘੱਟ ਵੋਟਿੰਗ ਪ੍ਰਤੀਸ਼ਤਤਾ ਵਾਲੇ ਬੀ.ਐਲ.ਓਜ਼ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ/ਗੜ੍ਹਸ਼ੰਕਰ, 22 ਮਈ (ਪੰਜਾਬੀ ਖਬਰਨਾਮਾ) : ਵਿਧਾਨ ਸਭਾ ਹਲਕਾ 45-ਗੜ੍ਹਸ਼ੰਕਰ ਵਿਖੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਗੜ੍ਹਸ਼ੰਕਰ ਸ਼ਿਵ ਰਾਜ ਸਿੰਘ ਬੱਲ ਨੇ ਅੱਜ ਵਿਧਾਨ ਸਭਾ ਹਲਕੇ ਦੇ ਸਭ ਤੋਂ ਵੱਧ ਅਤੇ ਘੱਟ…

“ਦਿੱਲੀ ਮੈਟਰੋ ਵਿੱਚ ਧਮਕੀ ਭਰਿਆ ਸੰਦੇਸ਼ ਲਿਖਣ ਵਾਲਾ ਵਿਅਕਤੀ ਗ੍ਰਿਫ਼ਤਾਰ”

ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 22 ਮਈ : ਮੈਟਰੋ ਸਟੇਸ਼ਨ ‘ਤੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਧਮਕੀ ਭਰਿਆ ਸੰਦੇਸ਼ ਲਿਖਣ ਵਾਲੇ ਮੁਲਜ਼ਮ…

ਪਟਿਆਲਾ ਜ਼ਿਲ੍ਹੇ ‘ਚ ਡਰੋਨ ਉਡਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ

ਪਟਿਆਲਾ, 22 ਮਈ (ਪੰਜਾਬੀ ਖਬਰਨਾਮਾ) : ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ…

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ “ਨੋ ਫਲਾਇੰਗ ਜ਼ੋਨ” ਦਾ ਐਲਾਨ

ਐਸ ਏ ਐਸ ਨਗਰ, 22 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ…

“ਕਾਰਬਨ ਉਤਸਰਜਨ ਘਟਾਉਣ ਲਈ ਗਰੀਨ ਇਲੈਕਸ਼ਨ ਚੋਣ ਪ੍ਰਕਿਰਿਆ ਦਾ ਹਿੱਸਾ: ਰਾਜਪਾਲ ਸੇਖੋ”

ਸ੍ਰੀ ਅਨੰਦਪੁਰ ਸਾਹਿਬ 22 ਮਈ (ਪੰਜਾਬੀ ਖਬਰਨਾਮਾ) : ਲੋਕ ਸਭਾ ਹਲਕਾ 06ਅਨੰਦਪੁਰ ਸਹਿਬ ਦੇ ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਨੇ ਕਿਹਾ ਕਿ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘੱਟ ਕਰਨ…

ਹਰਿਆਣਾ ਵਿਚ ਲੋਕਸਭਾ ਚੋਣਾਂ ਦੇ 45,576 ਈਵੀਐਮ ਦੀ ਹੋਵੇਗੀ ਵਰਤੋ

ਚੰਡੀਗੜ੍ਹ, 22 ਮਈ (ਪੰਜਾਬੀ ਖਬਰਨਾਮਾ) – ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਕਿਹਾ ਕਿ ਸੂਬੇ ਵਿਚ ਲੋਕਸਭਾ ਆਮ ਚੋਣ ਅਤੇ ਕਰਨਾਲ ਵਿਧਾਨਸਭਾ ਸੀਟ ‘ਤੇ ਹੋਣ ਵਾਲੇ ਜਿਮਨੀ ਚੋਣ ਲਈ…

ਪੋਸਟਲ ਬੈਲਟ ਪੇਪਰ ਰਾਹੀਂ ਵੋਟਾਂ ਪਾਉਣ ਵਾਸਤੇ ਸਥਾਪਤ ਕੀਤੇ ਫੈਸਲੀਟੇਸ਼ਨ ਸੈਂਟਰ

ਫ਼ਤਹਿਗੜ੍ਹ ਸਾਹਿਬ, 22 ਮਈ (ਪੰਜਾਬੀ ਖਬਰਨਾਮਾ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਵਾਸਤੇ ਚੋਣ ਕਮਿਸ਼ਨ ਵੱਲੋਂ ਪੋਸਟਲ ਬੈਲਟ ਪੇਪਰ ਰਾਹੀਂ ਵੋਟਾਂ…

“ਪੰਜਾਬ-ਹਰਿਆਣਾ ਇੰਟਰ ਸਟੇਟ ਬਾਰਡਰ ‘ਤੇ ਨਾਕੇ: ਵਾਹਨਾਂ ਦੀ ਚੈਕਿੰਗ ਜਾਰੀ”

ਬਠਿੰਡਾ, 22 ਮਈ (ਪੰਜਾਬੀ ਖਬਰਨਾਮਾ) : ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤੇ ਚੋਣਕਾਰ ਰਜਿਸਟਰੇਸ਼ਨ ਅਫਸਰ 094-ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ ਦੀ ਅਗਵਾਈ ਅਧੀਨ ਐਫ.ਐਸ.ਟੀ. ਅਤੇ ਐਸ.ਐਸ.ਟੀ.ਟੀਮਜ਼ ਤਲਵੰਡੀ…

“ਬੁੱਧਵਾਰ ਨੂੰ ਸ਼ੇਅਰ ਬਾਜ਼ਾਰ ਵਿੱਚ ਤੇਜ਼ੀ: ਸੈਂਸੇਕਸ 267 ਅਤੇ ਨਿਫਟੀ 68 ਅੰਕ ਵਧੇ”

ਨਵੀਂ ਦਿੱਲੀ (ਪੰਜਾਬੀ ਖਬਰਨਾਮਾ) 22 ਮਈ : ਬੁੱਧਵਾਰ ਦੇ ਕਾਰੋਬਾਰੀ ਸੈਸ਼ਨ ‘ਚ ਸ਼ੇਅਰ ਬਾਜ਼ਾਰ ਵਾਧੇ ਨਾਲ ਬੰਦ ਹੋਇਆ। ਪਿਛਲੇ ਸੈਸ਼ਨ ‘ਚ ਬਾਜ਼ਾਰ ਤੰਗ ਦਾਇਰੇ ‘ਚ ਕਾਰੋਬਾਰ ਕਰ ਰਿਹਾ ਸੀ। ਅੱਜ ਸੈਂਸੇਕਸ…