ਕਿਸਾਨਾਂ ਦੀਆਂ ਫਸਲਾਂ ਦੀ ਤੁਰੰਤ ਖਰੀਦ ਅਤੇ 48 ਘੰਟਿਆਂ ਦੇ ਅੰਦਰ ਭੁਗਤਾਨ ਕਰਨ ਲਈ ਸਰਕਾਰ ਵਚਨਬੱਧ: ਅਨੁਰਾਗ ਵਰਮਾ
ਖੰਨਾ (ਪੰਜਾਬੀ ਖ਼ਬਰਨਾਮਾ): ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਖੰਨਾ ਅਨਾਜ ਮੰਡੀ ਦਾ ਦੌਰਾ ਕੀਤਾ ਅਤੇ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਖਰੀਦ…
