ਧਮਕੀਆਂ ਤੋਂ ਪਰੇਸ਼ਾਨ ਹੋ ਕੇ ਇੰਫਲੂਐੰਸਰ ਦੀਪਿਕਾ ਲੂਥਰਾ ਨੇ ਇੰਸਟਾਗ੍ਰਾਮ ਅਕਾਊਂਟ ਕੀਤਾ ਬੰਦ
17 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ):- ਅੰਮ੍ਰਿਤਪਾਲ ਸਿੰਘ ਮਹਿਰੋਂ ਵੱਲੋਂ ਦਿੱਤੀਆਂ ਗਈਆਂ ਧਮਕੀਆਂ ਪਿੱਛੋਂ ਸੋਸ਼ਲ ਮੀਡੀਆ ਇੰਫਲੁਇੰਸਰ ਦੀਪਿਕਾ ਲੂਥਰਾ (Deepika Luthra) ਨੇ ਆਪਣਾ ਇੰਸਟਾ ਅਕਾਊਂਟ ਬੰਦ ਕਰ ਦਿੱਤਾ ਹੈ। ਲਗਾਤਾਰ…