ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ
ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ…