Tag: PunjabNews

ਪੰਜਾਬ ਸਰਕਾਰ ਨੇ ਦਲਿਤ ਪਰਿਵਾਰਾਂ ਦੇ 68 ਕਰੋੜ ਰੁਪਏ ਕਰਜ਼ੇ ਮਾਫ਼ ਕਰਨ ਦਾ ਕੀਤਾ ਐਲਾਨ

04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਦੇ ਐਸਸੀ ਪਰਿਵਾਰਾਂ ਦੇ 68 ਕਰੋੜ ਰੁਪਏ ਦੇ…

ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਬਣਾਉਣ ਦੀ ਮੰਗ, ਐਮਪੀ ਰੰਧਾਵਾ ਵੱਲੋਂ PM ਮੋਦੀ ਨੂੰ ਪੱਤਰ

04 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ):  ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਅੰਮ੍ਰਿਤਸਰ ਨੂੰ ਨੋ-ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਇਸ ਮੰਗ ਨੂੰ ਲੈ ਕੇ…

ਪੰਜਾਬ ਵਿੱਚ ਮੌਸਮ ਬਦਲਣ ਦੇ ਆਸਾਰ, 16 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

03 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ‘ਚ ਇਸ ਬਾਰ ਨੌਤਪੇ ਦੇ ਦਿਨਾਂ ‘ਚ ਗਰਮੀ ਦਾ ਕਹਿਰ ਦੇਖਣ ਨੂੰ ਨਹੀਂ ਮਿਲਿਆ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਪਿਛਲੇ ਦਿਨਾਂ ‘ਚ ਵੱਖ-ਵੱਖ ਜ਼ਿਲ੍ਹਿਆਂ ‘ਚ ਮੌਸਮ…

ਪੰਜਾਬ ਵਿੱਚ ਵਾਪਰਿਆ ਜ਼ਬਰਦਸਤ ਧਮਾਕਾ, 5 ਲੋਕਾਂ ਦੀ ਮੌਤ, ਕਈ ਹੋਏ ਜ਼ਖਮੀ

30 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਦੇ ਮੁਕਤਸਰ ਜ਼ਿਲ੍ਹੇ ਵਿਚ ਵੀ ਇਕ ਵੱਡਾ ਹਾਦਸਾ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਪਟਾਕੇ ਬਣਾਉਣ ਵਾਲੀ ਯੂਨਿਟ ਦੀ ਇਮਾਰਤ ਢਹਿ ਗਈ…

ਆਸਟ੍ਰੇਲੀਆ ਜਾਣ ਵਾਲੇ ਪੰਜਾਬ ਦੇ 3 ਨੌਜਵਾਨ ਈਰਾਨ ਵਿੱਚ ਡੌਂਕਰਾਂ ਨੇ ਕਰ ਲਏ ਬੰਧਕ

29 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਤੋਂ ਬਹੁਤ ਸਾਰੇ ਲੋਕ ਰੁਜ਼ਗਾਰ ਦੀ ਭਾਲ ਵਿੱਚ ਖਾੜੀ ਦੇਸ਼ਾਂ ਵਿੱਚ ਜਾਂਦੇ ਹਨ। ਹੁਣ ਰੁਜ਼ਗਾਰ ਲਈ ਖਾੜੀ ਦੇਸ਼ਾਂ ਵਿੱਚ ਜਾਣ ਵਾਲੇ ਭਾਰਤੀਆਂ ਦੀ…

ਨਸ਼ਾ ਤਸਕਰੀ ਕੇਸ ਵਿੱਚ ਸੰਗਰੂਰ ਜੇਲ੍ਹ ਦਾ ਡੀਐੱਸਪੀ ਹੋਇਆ ਗ੍ਰਿਫ਼ਤਾਰ

ਸੰਗਰੂਰ, 16 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸੰਗਰੂਰ ਪੁਲੀਸ ਨੇ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਦੇ ਧੰਦੇ ਦਾ ਪਰਦਾਫਾਸ਼ ਕਰ…

ਡੀਜੀਪੀ ਮੁਤਾਬਿਕ, ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਲੋਕ ਗ੍ਰਿਫ਼ਤਾਰ ਕੀਤੇ ਗਏ ਹਨ

ਅੰਮ੍ਰਿਤਸਰ, 14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪੰਜ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਵਿਅਕਤੀਆਂ ਦੀ ਮੌਤ ਦੇ ਮਾਮਲੇ ’ਚ ਪੰਜਾਬ ਪੁਲੀਸ ਨੇ ਮੁੱਖ ਮੁਲਜ਼ਮ…

ਪੰਜਾਬ ਸਕੂਲ ਬੋਰਡ ਵੱਲੋਂ ਅੱਜ 12ਵੀਂ ਕਲਾਸ ਦੇ ਨਤੀਜੇ ਜਾਰੀ ਕੀਤੇ ਜਾਣਗੇ

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਵੱਲੋਂ ਭਲਕੇ 14 ਮਈ ਨੂੰ ਬਾਅਦ ਦੁਪਹਿਰ 3 ਵਜੇ ਬਾਰ੍ਹਵੀਂ ਜਮਾਤ ਦਾ ਨਤੀਜਾ ਐਲਾਨਿਆ ਜਾਵੇਗਾ।…

DC ਦੇ ਹੁਕਮ ਅਨੁਸਾਰ, ਇਸ ਜ਼ਿਲ੍ਹੇ ਦੇ 4 ਸਕੂਲ 20 ਮਈ ਤੱਕ ਬੰਦ ਰਹਿਣਗੇ

14 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿਚਾਲੇ ਬੇਸ਼ੱਕ ਜੰਗਬੰਦੀ ਹੋ ਗਈ ਹੈ ਪਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਅਜੇ ਵੀ ਤਣਾਅ ਬਣਿਆ ਹੋਇਆ ਹੈ। ਜਿਸ ਨੂੰ ਧਿਆਨ ‘ਚ…

ਪੰਜਾਬ ‘ਚ ਅਗਲੇ ਦੋ ਦਿਨਾਂ ਲਈ ਸਾਰੇ ਸਕੂਲ ਰਹਿਣਗੇ ਬੰਦ, ਸਰਕਾਰੀ ਹੁਕਮ ਜਾਰੀ

12 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਅਤੇ ਪਾਕਿਸਤਾਨ ਵਿੱਚ ਚਲਦੇ ਤਣਾਅ ਦੌਰਾਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ਵਿਚ ਖਾਸਕਰ ਉੱਤਰ ਭਾਰਤ ਵਿਚ ਸਕੂਲ ਅਤੇ ਹੋਰ…