Tag: PunjabNews

ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤੀ ਅਰਦਾਸ, ਸਰਨਾ ਬੋਲੇ- ਪੰਜਾਬ ’ਚ ਅਕਾਲੀ ਸਰਕਾਰ ਬਣਨ ’ਤੇ 48 ਘੰਟਿਆਂ ’ਚ ਕਰਵਾਵਾਂਗੇ ਰਿਹਾਈ

ਨਵੀਂ ਦਿੱਲੀ 09 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਦਿੱਲੀ ਦੀਆਂ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਐਤਵਾਰ ਨੂੰ ਬੰਦੀ ਛੋੜ ਦਿਵਸ ਮੌਕੇ ਤਿਹਾੜ ਜੇਲ੍ਹ ਦੇ ਬਾਹਰ ਬੰਦੀ ਸਿੰਘਾਂ ਦੀ ਰਿਹਾਈ ਲਈ…

ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

ਅੰਮ੍ਰਿਤਸਰ, 09 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਨੂੰ ਅੰਤਿਮ ਸਸਕਾਰ ਵਿੱਚ ਸ਼ਾਮਲ ਕਰਵਾਉਣ ਲਈ ਕਾਨੂੰਨੀ…

ਪਾਕਿਸਤਾਨ, ਬੰਗਲਾਦੇਸ਼ ਤੇ ਅਫਗਾਨਿਸਤਾਨ ਤੋਂ ਆਏ ਗੈਰ-ਮੁਸਲਿਮ ਸ਼ਰਨਾਰਥੀਆਂ ਲਈ ਹੁਣ ਵੀਜ਼ਾ ਹੋਇਆ ਲਾਜ਼ਮੀ; ਕੇਂਦਰ ਦਾ ਫੈਸਲਾ

 ਨਵੀਂ ਦਿੱਲੀ 06 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਕੇਂਦਰ ਸਰਕਾਰ ਨੇ ਭਾਰਤ ਵਿੱਚ ਆਉਣ-ਜਾਣ ਵਾਲੇ ਗੁਆਂਢੀ ਦੇਸ਼ਾਂ ਦੇ ਨਾਗਰਿਕਾਂ ਲਈ ਨਿਯਮ ਸਖ਼ਤ ਕੀਤੇ ਹਨ। ਕੇਂਦਰੀ ਗ੍ਰਹਿ ਮੰਤਰਾਲੇ ਦੇ ਇਸ…

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

ਚੰਡੀਗੜ੍ਹ; 03 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) :- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੂਬੇ ਦੇ ਲਾਟਰੀ ਸੰਚਾਲਨ ਸਬੰਧੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ…

Punjab News : ਪੰਜਾਬ ‘ਚ ਅੱਜ ਤੋਂ ਬਦਲਿਆ ਸਕੂਲਾਂ ਦਾ ਸਮਾਂ

ਚੰਡੀਗੜ੍ਹ, 02 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ‘ਚ ਸਕੂਲਾਂ ਦਾ ਸਮਾਂ ਅੱਜ (2ਨਵੰਬਰ) ਤੋਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ, ਸਿੱਖਿਆ ਵਿਭਾਗ ਨੇ ਸੂਬੇ…

ਮੰਤਰੀ ਸੌਂਦ ਵੱਲੋਂ ਪੈਨਸ਼ਨਰਜ਼ ਐਸੋਸੀਏਸ਼ਨ ਨੂੰ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

30 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਪ੍ਰੀਸ਼ਦ ਪੰਚਾਇਤ ਸੰਮਤੀ ਪੈਨਸ਼ਨਰਜ਼ ਕਰਮਚਾਰੀ ਐਸੋਸੀਏਸ਼ਨ ਦੇ ਇੱਕ ਵਫ਼ਦ ਨੇ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਮੀਟਿੰਗ ਕਰਕੇ ਮੁਲਾਜ਼ਮਾਂ ਤੇ…

ਗੁੰਮਰਾਹਕੁੰਨ ਪੋਸਟਾਂ ’ਤੇ ਹਾਈ ਕੋਰਟ ਸਖ਼ਤ: ਮਤਭੇਦ ਲੋਕਤੰਤਰ ਦਾ ਹਿੱਸਾ, ਪਰ ਝੂਠ ਫੈਲਾ ਕੇ ਅਸ਼ਾਂਤੀ ਪੈਦਾ ਕਰਨਾ ਬਰਦਾਸ਼ਤ ਨਹੀਂ

 ਚੰਡੀਗੜ੍ਹ 28 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਇੰਟਰਨੈੱਟ ਮੀਡੀਆ ‘ਤੇ ਵੱਖੋ-ਵੱਖਰੇ ਵਿਚਾਰ ਪ੍ਰਗਟ ਕਰਨਾ ਲੋਕਤੰਤਰ ਦਾ ਹਿੱਸਾ ਹੈ, ਪਰ ਕਥਿਤ ਤੌਰ ‘ਤੇ ਗੈਰ-ਮੌਜੂਦ ਤੱਥਾਂ ਦਾ ਪ੍ਰਚਾਰ ਕਰਕੇ ਸਮਾਜਿਕ ਅਸ਼ਾਂਤੀ…

ਮਾਨਸਾ ’ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਲਾਸ਼ ਸੜਕ ‘ਤੇ ਰੱਖ ਕੇ ਸਿਰਸਾ-ਮਾਨਸਾ ਹਾਈਵੇਅ ਕੀਤਾ ਜਾਮ; ਪਰਵਿੰਦਰ ਝੋਟਾ ਦੇ ਪਿਤਾ ਪਹੁੰਚੇ

ਮਾਨਸਾ 27 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਵਿੱਚ ਨਸ਼ੇ ਦੀ ਓਵਰਡੋਜ਼ ਨਾਲ 35 ਸਾਲਾ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਗੁੱਸੇ ਵਿੱਚ…

Punjab ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਜ਼ਰੂਰੀ ਨਿਰਦੇਸ਼ ਜਾਰੀ

ਚੰਡੀਗੜ੍ਹ, 27 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਅਧਿਕਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ ਅਤੇ 30…

DA ਮਾਮਲੇ ‘ਚ ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈ ਕੋਰਟ ਦੀ ਫਟਕਾਰ; ਮੁੱਖ ਸਕੱਤਰ ਨੂੰ 1 ਲੱਖ ਰੁਪਏ ਜੁਰਮਾਨਾ

ਚੰਡੀਗੜ੍ਹ 27 ਅਕਤੂਬਰ 2026 (ਪੰਜਾਬੀ ਖਬਰਨਾਮਾ ਬਿਊਰੋ) – ਮਹਿੰਗਾਈ ਭੱਤੇ (ਡੀਏ) ਨਾਲ ਸਬੰਧਤ ਮਾਮਲੇ ਵਿੱਚ ਹਾਈ ਕੋਰਟ ਦੇ ਹੁਕਮਾਂ ’ਤੇ ਕਾਰਵਾਈ ਨਾ ਹੋਣ ਅਤੇ ਸਰਕਾਰ ਵੱਲੋਂ ਜਵਾਬ ਦਾਖ਼ਲ ਨਾ ਕੀਤੇ…