Tag: PunjabPolice

ਪਠਾਨਕੋਟ: ਅਸਲੇ ਸਮੇਤ ਦੋ ਨਾਬਾਲਗ ਅਤੇ ਦੋ ਹੋਰ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 26 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪਠਾਨਕੋਟ ਪੁਲਿਸ ਨੇ ਚਾਰ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ। ਇਹ…

ਜਲੰਧਰ: ਕਿਡਨੀ ਹਸਪਤਾਲ ’ਚ ਡਾ. ਰਾਹੁਲ ਸੂਦ ’ਤੇ ਫਾਇਰਿੰਗ ਮਾਮਲੇ ਚੇ ਇਕ ਗ੍ਰਿਫ਼ਤਾਰ

ਜਲੰਧਰ, 25 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਡਿਵੀਜ਼ਨ ਨੰਬਰ-7 ਜਲੰਧਰ ਦੀ ਪੁਲਿਸ ਟੀਮ ਨੇ ਮੋਰ ਸੁਪਰ ਮਾਰਕੀਟ ਸਟੋਰ,…

ਲੁਧਿਆਣਾ: ਪੁਲਿਸ ਅਤੇ ਗੈਂਗਸਟਰਾਂ ਵਿੱਚ ਝੜਪ, ASI ਦੀ ਪੱਗ ‘ਤੇ ਲੱਗੀ ਗੋਲੀ

23 ਅਗਸਤ, 2025 (ਪੰਜਾਬੀ ਖਬਰਨਾਮਾ ਬਿਊਰੋ ):- ਅੱਜ ਦੇਰ ਸ਼ਾਮ ਲੁਧਿਆਣਾ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ। ਪੁਲਿਸ ਨੇ ਪੰਜ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜੋ ਇੱਕ ਸਕਾਰਪੀਓ ਵਿੱਚ…

ਹਾਈਕੋਰਟ ਨੇ ਕਰਨਲ ਬਾਠ ਮਾਮਲੇ ਦੀ ਜਾਂਚ CBI ਦੇ ਹਵਾਲੇ ਕੀਤੀ

16 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਨਾਲ ਪੁਲਿਸ ਵਾਲਿਆਂ ਵੱਲੋਂ ਕੀਤੀ ਕਥਿਤ ਕੁੱਟਮਾਰ ਮਾਮਲਾ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚਿਆ।…

114 ਸਾਲਾ ਫੌਜਾ ਸਿੰਘ ਨੂੰ ਕਾਰ ਨਾਲ ਕੁਚਲ ਕੇ ਮਾਰਨ ਵਾਲਾ ਅੰਮ੍ਰਿਤਪਾਲ ਪੁਲਿਸ ਦੀ ਗ੍ਰਿਫ਼ਤ ‘ਚ, ਜਾਣੋ ਕਿਵੇਂ ਆਇਆ ਕਾਬੂ

16 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- 114 ਸਾਲਾ ਮਹਾਨ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਸੜਕ ਹਾਦਸੇ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ, ਪੁਲਸ ਨੇ 30 ਸਾਲਾ ਐਨਆਰਆਈ ਅੰਮ੍ਰਿਤਪਾਲ ਸਿੰਘ…

ਪੰਜਾਬ ‘ਚ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ, ਵੱਡੀ ਮਾਤਰਾ ‘ਚ AK-47, ਹੈਂਡ ਗ੍ਰਨੇਡ ਤੇ ਗੋਲਾ-ਬਾਰੂਦ ਬਰਾਮਦ

09 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਾਰਤ ਵਿੱਚ ਇੱਕ ਵੱਡੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਕਾਮ ਕਰ ਦਿੱਤੀ ਗਈ। ਗੁਰਦਾਸਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਤੋਂ ਵੱਡੀ ਮਾਤਰਾ ਵਿੱਚ AK47, ਹੈਂਡ ਗ੍ਰਨੇਡ…

14 ਗ੍ਰਾਮ ਨਸ਼ੀਲੇ ਪਾਊਡਰ, 01 ਦੇਸੀ ਪਿਸਟਲ ਤੇ 04 ਜਿੰਦਾ ਰੌਂਦਾ ਤੇ ਨਸ਼ਾ ਕਰਨ ਵਾਲਿਆਂ ਸਮੇਤ ਕੁੱਲ 05 ਗ੍ਰਿਫ਼ਤਾਰ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰੂਪਨਗਰ  “ਯੁੱਧ ਨਸ਼ਿਆਂ ਵਿਰੁੱਧ” ਜ਼ਿਲ੍ਹਾ ਪੁਲਿਸ ਵਲੋ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੱਕਣ ਨਹੀਂ ਦਿੱਤਾ ਜਾਵੇਗਾ – ਐੱਸਐੱਸਪੀ ਰੂਪਨਗਰ, 08 ਜੁਲਾਈ: ਪੰਜਾਬ…

ਫਰੀਦਕੋਟ: ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ‘ਚ DSP ਗ੍ਰਿਫ਼ਤਾਰ

04 ਜੁਲਾਈ, 2025 (ਪੰਜਾਬੀ ਖਬਰਨਾਮਾ ਬਿਊਰੋ ):- ਫ਼ਰੀਦਕੋਟ ਵਿਚ ਮਹਿਲਾ ਸੈੱਲ ਵਿਚ ਤਾਇਨਾਤ ਡੀਐੱਸਪੀ (ਅਪਰਾਧ) ਰਾਜਨਪਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ (Faridkot DSP arrested DSP) ਕੀਤਾ ਗਿਆ ਹੈ। ਡੀਐੱਸਪੀ…

‘ਯੁੱਧ ਨਸ਼ਿਆਂ ਵਿਰੁੱਧ’: ਘੁੱਲੂਮਾਜਰਾ ਵਿੱਚ ਨਸ਼ਾ ਤਸਕਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ਢਾਹੀ

ਅਮਲੋਹ/ ਫ਼ਤਹਿਗੜ੍ਹ ਸਾਹਿਬ, 12 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਪੰਜਾਬ ਸਰਕਾਰ ਵੱਲੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ…

17 ਗ੍ਰਾਮ ਨਸ਼ੀਲੇ ਪਾਊਡਰ ਸਮੇਤ 1 ਵਿਅਕਤੀ ਕੀਤਾ ਗ੍ਰਿਫ਼ਤਾਰ

ਰੂਪਨਗਰ, 10 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ): ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ…