ਸਰਕਾਰੀ ਸਕੂਲਾਂ ’ਚ ਚੱਲੀ ਵਿਕਾਸ ਦੀ ਲਹਿਰ, ਸਿੱਖਿਆ ਕ੍ਰਾਤੀ ਦੀ ਮੂੰਹ ਬੋਲਦੀ ਤਸਵੀਰ: ਹਰਜੋਤ ਬੈਂਸ
ਚੰਡੀਗੜ੍ਹ/ਕੀਰਤਪੁਰ ਸਾਹਿਬ, 22 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ…