ਪੰਜਾਬ ਆਪਣਾ ਹੱਕੀ ਪਾਣੀ ਬਚਾ ਰਿਹਾ ਹੈ, ਕਿਸੇ ਹੋਰ ਸੂਬੇ ਨੂੰ ਦੇਣ ਦਾ ਵਿਰੋਧ ਨਹੀਂ – ਕੈਬਨਿਟ ਮੰਤਰੀ ਬਰਿੰਦਰ ਗੋਇਲ
ਚੰਡੀਗੜ੍ਹ, 03 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): ਬੀਬੀਐਮਬੀ ਮੀਟਿੰਗ ਦੇ ਬਾਈਕਾਟ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਅਸੀਂ ਹਰਿਆਣਾ ਜਾਂ ਕਿਸੇ ਹੋਰ ਰਾਜ ਨੂੰ ਪਾਣੀ ਦੇਣ…