ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ‘ਕੌਣ ਬਣੇਗਾ ਕਰੋੜਪਤੀ’ ਦੀ ਤਰਜ਼ ’ਤੇ ਹੋਵੇਗਾ ਵਿਸ਼ੇਸ਼ ਕੁਇਜ਼ ਮੁਕਾਬਲਾ – ਸਪੀਕਰ ਸੰਧਵਾਂ
23 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਵਿੱਚ ਉਸਾਰੂ ਮੁਕਾਬਲੇ (ਕੰਪੀਟੀਸ਼ਨ) ਦੀ ਭਾਵਨਾ ਪੈਦਾ ਕਰਨ ਅਤੇ ਉਨ੍ਹਾਂ ਦੇ ਬੌਧਿਕ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ…
