ਤੂਫਾਨ ਅਤੇ ਮੀਂਹ ਦਾ ਅਲਰਟ ਜਾਰੀ, ਪੰਜਾਬ ਵਿੱਚ 42.3 ਡਿਗਰੀ ਤਾਪਮਾਨ ਤੇ ਗਰਮੀ ਤੋਂ ਰਾਹਤ ਦੀ ਉਮੀਦ
15 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਚੰਡੀਗੜ੍ਹ– ਪਿਛਲੇ ਕੁਝ ਦਿਨਾਂ ਤੋਂ ਉੱਤਰੀ ਭਾਰਤ ਵਿੱਚ ਤੇਜ਼ ਗਰਮੀ ਪੈ ਰਹੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਪਾਰਾ ਲਗਾਤਾਰ ਵੱਧ ਰਿਹਾ ਹੈ। ਪਾਰਾ 40 ਡਿਗਰੀ…