Weather Update: ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ, ਮੀਂਹ ਨਾਲ ਘੱਟੀ ਗਰਮੀ ਤੇ ਪ੍ਰਦੂਸ਼ਣ ਤੋਂ ਮਿਲੀ ਰਾਹਤ
16 ਮਈ 2025 (ਪੰਜਾਬੀ ਖਬਰਨਾਮਾ ਬਿਊਰੋ): Weather Update: ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਅਤੇ ਚੰਡੀਗੜ੍ਹ, ਮੋਹਾਲੀ, ਜ਼ੀਰਕਪੁਰ ਅਤੇ ਨਾਲ ਲੱਗਦੇ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਹ ਪਿਆ। ਜਿਸ ਕਾਰਨ…