ਰਾਜਸਥਾਨ ਨੇ ਦਰਜ ਕੀਤੀ ਵਧੀਆ ਜਿੱਤ, ਵੈਭਵ ਸੂਰਿਆਵੰਸ਼ੀ ਦੀ ਸ਼ਾਨਦਾਰ ਪਾਰੀ ਨੇ ਲੁੱਟੇ ਦਿਲ
21 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ 2025) ਦੇ 62ਵੇਂ ਮੈਚ ਵਿੱਚ ਰਾਜਸਥਾਨ ਰਾਇਲਜ਼ (ਆਰਆਰ) ਨੇ ਚੇਨਈ ਸੁਪਰ ਕਿੰਗਜ਼ (ਸੀਐਸਕੇ) ਨੂੰ 6…