ਰਾਜਸਥਾਨ ਤੇ ਲਖਨਊ ਵਿਚਾਲੇ ਖਿਡਾਰੀਆਂ ਦੀ ਅਦਲਾ-ਬਦਲੀ, ਮੁਹੰਮਦ ਸ਼ਮੀ ਨੂੰ ਕਰੋੜਾਂ ਦਾ ਨੁਕਸਾਨ; ਇਨ੍ਹਾਂ ਖਿਡਾਰੀਆਂ ਨੂੰ ਮਿਲੀਆਂ ਨਵੀਆਂ ਟੀਮਾਂ
ਨਵੀਂ ਦਿੱਲੀ 17 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਆਈਪੀਐੱਲ 2027 ਦੀ ਰਿਟੇਨਸ਼ਨ ਲਿਸਟ ਸਾਹਮਣੇ ਆਉਣ ਤੋਂ ਪਹਿਲਾਂ ਲਖਨਊ ਸੁਪਰ ਜਾਇੰਟਸ (LSG) ਅਤੇ ਰਾਜਸਥਾਨ ਰਾਇਲਜ਼ ਵਿਚਾਲੇ ਵੱਡੀ ਟ੍ਰੇਡ ਹੋਈ ਹੈ।…
