‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਖੇਡ ਵਿਭਾਗ ਅਤੇ ਰੈੱਡ ਕਰਾਸ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ
ਬਟਾਲਾ, 06 ਮਈ, 2025 (ਪੰਜਾਬੀ ਖਬਰਨਾਮਾ ਬਿਊਰੋ): ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਾਮਯਾਬ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ…