ਉਡੀਕ ਮੁੱਕੀ: ਜੰਗਲਾਤ ਵਿਭਾਗ ਦੇ 516 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਅੱਜ CM Mann ਵੰਡਣਗੇ ਨਿਯੁਕਤੀ ਪੱਤਰ
ਮੁਹਾਲੀ 13 ਜੁਲਾਈ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਜੰਗਲਾਤ ਵਿਭਾਗ ਵਿਚ ਲਗਭਗ ਪਿਛਲੇ ਡੇਢ ਦਹਾਕੇ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਉਡੀਕ ਹੁਣ ਖ਼ਤਮ ਹੋ…
