ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੀ ਮੂਰਤੀ ਦੀ ਬੇਅਦਬੀ: ਦਲਿਤ ਭਾਈਚਾਰੇ ਵਿੱਚ ਗੁੱਸਾ, ਪੰਜਾਬ ਵਿੱਚ ਰਾਜਨੀਤੀ ਗਰਮਾਈ
ਚੰਡੀਗੜ੍ਹ, 28 ਜਨਵਰੀ, 2025 (ਪੰਜਾਬੀ ਖਬਰਨਾਮਾ ਬਿਊਰੋ ):- 26 ਜਨਵਰੀ ਨੂੰ, ਜਦੋਂ ਕਿ ਦੇਸ਼ ਭਰ ਵਿੱਚ 76ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਸੀ, ਉਸੇ ਦਿਨ, ਅੰਮ੍ਰਿਤਸਰ ਦੇ ਟਾਊਨ ਹਾਲ ਵਿੱਚ…