ਸਨਮਾਨ ਦੀ ਉਡੀਕ ’ਚ ਸੁਤੰਤਰਤਾ ਸੰਗਰਾਮੀ ਪਰਿਵਾਰ, ਗਣਤੰਤਰ ਦਿਵਸ ਸਮਾਗਮਾਂ ਤੋਂ ਬਣਾਈ ਦੂਰੀ
ਪਟਿਆਲਾ, 27 ਜਨਵਰੀ 2026 (ਪੰਜਾਬੀ ਖਬਰਨਾਮਾ ਬਿਊਰੋ):- ਸੁਤੰਤਰਤਾ ਸੰਗਰਾਮੀ ਅਤੇ ਉਨ੍ਹਾਂ ਦੇ ਪਰਿਵਾਰਾਂ ਵਲੋਂ ਗਣਤੰਤਰ ਦਿਵਸ ਸਮਾਗਮ ਦੌਰਾਨ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਉਪਰੰਤ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਸੁਤੰਤਰਤਾ…
