ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਨੇ ਪੰਥਕ ਰਹਿਨੁਮਾਈ ਲਈ ਪਾਸ ਕੀਤੇ 7 ਮਹੱਤਵਪੂਰਨ ਮਤੇ
ਚੰਡੀਗੜ੍ਹ,11 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ):ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਵੱਲੋਂ ਅੱਜ ਚੰਡੀਗੜ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੰਥਕ ਰੌਸ਼ਨੀ ਵਿੱਚ ਅਤੇ ਅਕਾਲੀ ਦਲ ਦੀ ਚੜ੍ਹਦੀ ਕਲਾ…