ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ’ਚ ਗਲੀਆਂ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
ਹੁਸ਼ਿਆਰਪੁਰ, 10 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਸ਼ਹਿਰ ਦੇ ਵਿਕਾਸ ਨੂੰ ਤੇਜ਼ ਕਰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 47 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ…