ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਰਜ਼ਾਦਾ ਵਿਖੇ ਲਿੰਕ ਰੋਡ ਦਾ ਨੀਂਹ ਪੱਥਰ ਰੱਖਿਆ-18 ਫੁੱਟ ਚੌੜੀ ਤੇ ਮਜ਼ਬੂਤ ਕੀਤੀ ਜਾਵੇਗੀ ਸੜਕ
ਬਟਾਲਾ, 25 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ…