Tag: rozgar bureau

ਮਿਸ਼ਨ ਆਗਾਜ਼ ਤਹਿਤ ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਵੰਡੇ ਸਿਖਲਾਈ ਸਰਟੀਫਿਕੇਟ

5 ਜੁਲਾਈ (ਪੰਜਾਬੀ ਖਬਰਨਾਮਾ):ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਿਸ਼ਨ ਆਗਾਜ਼ ਤਹਿਤ ਦਫ਼ਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਚਲਾਏ…