ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਫੈਂਸਿੰਗ ਕੋਰਟ ਲਈ ਪਿੰਡ ਰਾਣਵਾਂ ਦੀ ਪੰਚਾਇਤ ਨੂੰ 20 ਲੱਖ ਰੁਪਏ ਦਿੱਤੇ
ਖਮਾਣੋਂ/ਫ਼ਤਹਿਗੜ੍ਹ ਸਾਹਿਬ, 30 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਲਈ ਕੀਤੇ ਜਾ…