SAD-BJP ਗਠਜੋੜ ‘ਤੇ CM ਭਗਵੰਤ ਮਾਨ ਦਾ ਹਮਲਾ, ਕਿਹਾ- ਸਿਆਸੀ ਹਿੱਤਾਂ ਦੀ ਰਾਖੀ ਲਈ ਬਣਾਇਆ ਗਿਆ ‘ਠੱਗ ਜੋੜ’
25 ਨਵੰਬਰ 2026 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ (SAD) ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਗਠਜੋੜ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।…
