Tag: SafePassage

ਭਾਰਤ ਦੀ ਕੂਟਨੀਤਿਕ ਸਫਲਤਾ: ਈਰਾਨ ਨੇ ਭਾਰਤੀ ਵਿਦਿਆਰਥੀਆਂ ਲਈ ਹਵਾਈ ਖੇਤਰ ਖੋਲ੍ਹਿਆ, ਸੁਰੱਖਿਅਤ ਵਾਪਸੀ ਦਾ ਰਾਹ ਸਾਫ਼

20 ਜੂਨ, 2025 (ਪੰਜਾਬੀ ਖਬਰਨਾਮਾ ਬਿਊਰੋ ):- ਭਾਰਤ ਨੇ ਇੱਕ ਵਾਰ ਫਿਰ ਅੰਤਰਰਾਸ਼ਟਰੀ ਮੰਚ ‘ਤੇ ਆਪਣੀ ਕੂਟਨੀਤਕ ਤਾਕਤ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਰਸ਼ਨ ਕੀਤਾ ਹੈ। ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ…