Tag: SafetyMonth

ਰੋਡ ਸੇਫਟੀ ਜਾਗਰੂਕਤਾ ਸਬੰਧੀ ਟੈਕਸੀ, ਈ-ਰਿਕਸ਼ਾ ਅਤੇ ਆਟੋ ਰਿਕਸ਼ਾ ਡਰਾਈਵਰਾਂ ਨਾਲ ਨੁੱਕੜ ਮੀਟਿੰਗ ਕੀਤੀ ਗਈ

ਫ਼ਰੀਦਕੋਟ 31 ਜਨਵਰੀ,2025 (ਪੰਜਾਬੀ ਖਬਰਨਾਮਾ ਬਿਊਰੋ ):- ਜ਼ਿਲ੍ਹਾ ਪ੍ਰਸ਼ਾਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਸੜਕ ਸੁਰੱਖਿਆ ਮਹੀਨਾ ਤਹਿਤ ਜ਼ਿਲ੍ਹਾ ਟਰਾਸਪੋਰਟ ਵਿਭਾਗ ਅਤੇ ਪੁਲਿਸ ਵਿਭਾਗ ਵੱਲੋ ਸੁਖਦੇਵ ਸਿੰਘ ਪ੍ਰਧਾਨ ਬਾਬਾ ਫਰੀਦ…