ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਵਧੀ! ਸਰਕਾਰ ਨੇ ਵਾਧੇ ਦਾ ਐਲਾਨ ਕੀਤਾ, ਜਾਣੋ ਲਾਗੂ ਹੋਣ ਦੀ ਤਰੀਕ
29 ਮਾਰਚ, 2025 (ਪੰਜਾਬੀ ਖਬਰਨਾਮਾ ਬਿਊਰੋ): ਭਾਰਤ ਸਰਕਾਰ ਨੇ ਮਹਾਤਮਾ ਗਾਂਧੀ ਨੈਸ਼ਨਲ ਰੂਰਲ ਇੰਪਲਾਇਮੈਂਟ ਗਾਰੰਟੀ ਐਕਟ ਤਹਿਤ ਕੰਮ ਕਰਦੇ ਮਜ਼ਦੂਰਾਂ ਦੀ ਦਿਹਾੜੀ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਸ ਸਬੰਧੀ…