Tag: Sanitation

ਸਕੂਲਾਂ ਵਿੱਚ ਸਿਹਤ ਸੰਭਾਲ ਦੇ ਸੱਭਿਆਚਾਰ ਨੂੰ ਉਤਸਾਹਿਤ ਕਰਨ ਲਈ ਅਧਿਆਪਿਕਾਂ ਨੂੰ ਮੁਹੱਈਆ ਕਰਵਾਈ ਸਿਖਲਾਈ

ਫਾਜ਼ਿਲਕਾ, 31 ਜਨਵਰੀ 2025 (ਪੰਜਾਬੀ ਖਬਰਨਾਮਾ ਬਿਊਰੋ ):- ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਧੀਆਂ ਸਿਹਤ ਸਹੂਲਤਾਂ ਦੇਣ ਦੇ ਨਾਲ-ਨਾਲ ਸਕੂਲਾਂ ਵਿੱਚ ਬੱਚਿਆਂ ਦੀ ਸਿਹਤ ਦਾ ਵੀ ਪੂਰਾ ਧਿਆਨ ਰੱਖਿਆ ਜਾ…