ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ- ਵਿਧਾਇਕ ਸ਼ੈਰੀ ਕਲਸੀ
ਬਟਾਲਾ, 15 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ”ਪ੍ਰੋਗਰਾਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਕੜੀ…