ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਿਆਪਕ ਪੱਧਰ ਉੱਤੇ ਚੁੱਕੇ ਜਾ ਰਹੇ ਹਨ ਸਾਰਥਕ ਕਦਮ
ਫਤਹਿਗੜ੍ਹ ਸਾਹਿਬ, 11 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ…