ਯੁੱਧ ਨਸ਼ਿਆਂ ਵਿਰੁੱਧ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਕੂਲ ਆਫ ਐਮੀਨੈਂਸ ਵਿਖੇ ਕਰਵਾਇਆ ਗਿਆ ਸਹੁੰ ਚੁੱਕ ਸਮਾਗਮ
ਫਾਜ਼ਿਲਕਾ, 22 ਅਪ੍ਰੈਲ, 2025 (ਪੰਜਾਬੀ ਖਬਰਨਾਮਾ ਬਿਊਰੋ) : ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਅੱਜ ਸਥਾਨਕ ਸਕੂਲ ਆਫ ਐਮੀਨੈਂਸ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਲਈ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ । ਇਸ ਮੌਕੇ…